Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬ੍ਰਿਜਿੰਦਰ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫਾ
Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ
ਸ਼੍ਰੇਅਸ ਅਈਅਰ ਨੂੰ ਸਲੋਅ ਓਵਰ-ਰੇਟ ਲਈ ਫੇਰ ਲੱਗਿਆ ਜੁਰਮਾਨਾ
ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ
ਸੁਨੰਦਾ ਸ਼ਰਮਾ ਨੇ ਅੱਧ ਵਿਚਕਾਰ ਹੀ ਸ਼ੋਅ ਕੀਤਾ ਰੱਦ, ਪੜ੍ਹੋ ਕੀ ਹੈ ਮਾਮਲਾ
ਪਾਕਿਸਤਾਨ ਯੂਏਈ ਦਾ 3.5 ਬਿਲੀਅਨ ਡਾਲਰ ਦਾ ਕਰਜ਼ਾ ਚੁਕਾਏਗਾ, ਤਿੰਨ ਕਿਸ਼ਤਾਂ ‘ਚ ਹੋਵੇਗਾ ਭੁਗਤਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























