• Latest
  • Trending
ਪੰਜਾਬ ਅੰਦਰ ਸੰਸਦੀ ਹਲਕਿਆਂ ਦੀ ਹੱਦਬੰਦੀ ਵਾਸਤੇ ਸਹਿਮਤੀ ਬਣਾਈ ਜਾਵੇ: ਵੜਿੰਗ

ਪੰਜਾਬ ਅੰਦਰ ਸੰਸਦੀ ਹਲਕਿਆਂ ਦੀ ਹੱਦਬੰਦੀ ਵਾਸਤੇ ਸਹਿਮਤੀ ਬਣਾਈ ਜਾਵੇ: ਵੜਿੰਗ

4 weeks ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

34 minutes ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

46 minutes ago
Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

1 hour ago
Punjab Weather: ਪੰਜਾਬ ‘ਚ ਬਦਲਿਆ ਮੌਸਮ, ਸਵੇਰ ਤੋਂ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ

Punjab Weather: ਪੰਜਾਬ ‘ਚ ਬਦਲਿਆ ਮੌਸਮ, ਸਵੇਰ ਤੋਂ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ

2 hours ago
Punjab: ਅਟਾਰੀ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਬਦਲਾਅ

Punjab: ਅਟਾਰੀ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਬਦਲਾਅ

2 hours ago
National: ਮੋਮਬੱਤੀ ਕਾਰਨ ਘਰ ਨੂੰ ਲੱਗੀ ਅੱਗ: ਢਾਈ ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜ ਕੇ ਹੋਈ ਮੌਤ

National: ਮੋਮਬੱਤੀ ਕਾਰਨ ਘਰ ਨੂੰ ਲੱਗੀ ਅੱਗ: ਢਾਈ ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜ ਕੇ ਹੋਈ ਮੌਤ

3 hours ago
IPL 2026: ਅੱਜ ਰਾਜਸਥਾਨ ਅਤੇ ਦਿੱਲੀ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਦਿੱਲੀ ਵਿਚਾਲੇ ਹੋਵੇਗਾ ਮੁਕਾਬਲਾ

3 hours ago
National: ਵਪਾਰਕ ਗੈਸ ਸਿਲੰਡਰ ਅੱਜ ਤੋਂ ਹੋਇਆ ਮਹਿੰਗਾ, ਪੜ੍ਹੋ ਚੜ੍ਹੇ ਮਹੀਨੇ ਹੋਏ ਹੋਰ ਕਿਹੜੇ-ਕਿਹੜੇ ਵੱਡੇ ਬਦਲਾਅ

National: ਵਪਾਰਕ ਗੈਸ ਸਿਲੰਡਰ ਅੱਜ ਤੋਂ ਹੋਇਆ ਮਹਿੰਗਾ, ਪੜ੍ਹੋ ਚੜ੍ਹੇ ਮਹੀਨੇ ਹੋਏ ਹੋਰ ਕਿਹੜੇ-ਕਿਹੜੇ ਵੱਡੇ ਬਦਲਾਅ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਮਮਤਾ ਬੈਨਰਜੀ ਨੇ ਭਵਾਨੀਪੁਰ ਦੇ ਸਟ੍ਰਾਂਗ ਰੂਮ ਵਿੱਚ ਚਾਰ ਘੰਟੇ ਬਿਤਾਏ: ਕਿਹਾ – ‘ਅਸੀਂ ਕਿਸੇ ਨੂੰ ਵੀ ਚੋਰੀ ਨਹੀਂ ਕਰਨ ਦੇਵਾਂਗੇ’

National: ਮਮਤਾ ਬੈਨਰਜੀ ਨੇ ਭਵਾਨੀਪੁਰ ਦੇ ਸਟ੍ਰਾਂਗ ਰੂਮ ਵਿੱਚ ਚਾਰ ਘੰਟੇ ਬਿਤਾਏ: ਕਿਹਾ – ‘ਅਸੀਂ ਕਿਸੇ ਨੂੰ ਵੀ ਚੋਰੀ ਨਹੀਂ ਕਰਨ ਦੇਵਾਂਗੇ’

4 hours ago
Punjab ਸਰਕਾਰ ਨੇ ਮਜ਼ਦੂਰ ਵਰਗ ਦੇ ਸਨਮਾਨ ਲਈ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

Punjab ਸਰਕਾਰ ਨੇ ਮਜ਼ਦੂਰ ਵਰਗ ਦੇ ਸਨਮਾਨ ਲਈ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

4 hours ago
Punjab ਕੈਬਨਿਟ ਦੀ ਅੱਜ ਮਜ਼ਦੂਰ ਦਿਵਸ ‘ਤੇ ਹੋਵੇਗੀ ਅਹਿਮ ਮੀਟਿੰਗ

Punjab ਕੈਬਨਿਟ ਦੀ ਅੱਜ ਮਜ਼ਦੂਰ ਦਿਵਸ ‘ਤੇ ਹੋਵੇਗੀ ਅਹਿਮ ਮੀਟਿੰਗ

4 hours ago
Hindi News
English News
Friday, May 1, 2026
No Result
View All Result
31 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅੰਦਰ ਸੰਸਦੀ ਹਲਕਿਆਂ ਦੀ ਹੱਦਬੰਦੀ ਵਾਸਤੇ ਸਹਿਮਤੀ ਬਣਾਈ ਜਾਵੇ: ਵੜਿੰਗ

ਪੰਜਾਬ ਦੇ ਸੰਸਦੀ ਹਿਤਾਂ ਦੀ ਰਾਖੀ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ

April 4, 2026
in ਖਬਰਾਂ, ਪੰਜਾਬ
ਪੰਜਾਬ ਅੰਦਰ ਸੰਸਦੀ ਹਲਕਿਆਂ ਦੀ ਹੱਦਬੰਦੀ ਵਾਸਤੇ ਸਹਿਮਤੀ ਬਣਾਈ ਜਾਵੇ: ਵੜਿੰਗ

ਪੰਜਾਬ ਅੰਦਰ ਸੰਸਦੀ ਹਲਕਿਆਂ ਦੀ ਹੱਦਬੰਦੀ ਵਾਸਤੇ ਸਹਿਮਤੀ ਬਣਾਈ ਜਾਵੇ: ਵੜਿੰਗ

ਪੰਜਾਬ ਦੇ ਸੰਸਦੀ ਹਿਤਾਂ ਦੀ ਰਾਖੀ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ

ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ); ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਭਰ ਵਿੱਚ ਪ੍ਰਸਤਾਵਿਤ ਸੰਸਦੀ ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵਿਚਕਾਰ ਸਹਿਮਤੀ ਬਣਾਉਣ ਦੀ ਮੰਗ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਭਾਰਤ ਸਰਕਾਰ ਨੇ 16, 17 ਅਤੇ 18 ਅਪ੍ਰੈਲ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਅਧਿਕਾਰਿਕ ਅਜੰਡਾ ਔਰਤਾਂ ਲਈ ਰਾਖਵੇਂਕਰਨ ਬਿੱਲ ਵਿੱਚ ਸੋਧ ਕਰਨਾ ਹੈ, ਲੇਕਿਨ ਇਹ ਵੀ ਖ਼ਬਰਾਂ ਹਨ ਕਿ ਸਰਕਾਰ ਦੇਸ਼ ਭਰ ਵਿੱਚ ਵਿਧਾਨ ਸਭਾ ਅਤੇ ਸੰਸਦੀ ਹਲਕਿਆਂ ਦੀ ਹੱਦਬੰਦੀ ਸਬੰਧੀ ਬਿੱਲ ਵੀ ਪਾਸ ਕਰ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਮੇਤ ਕਈ ਹੋਰ ਸੂਬੇ ਇਸ ਕਦਮ ਨਾਲ ਨੁਕਸਾਨ ਵਿੱਚ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਵੱਧ ਅਬਾਦੀ ਵਾਲੇ ਸੂਬੇ, ਜਿਵੇਂ ਉੱਤਰ ਪ੍ਰਦੇਸ਼ ਅਤੇ ਬਿਹਾਰ ਨੂੰ ਇਸ ਤੋਂ ਵੱਡਾ ਫਾਇਦਾ ਹੋਵੇਗਾ, ਜਦਕਿ ਪੰਜਾਬ ਨੂੰ ਕੁੱਲ ਮਿਲਾ ਕੇ ਨੁਕਸਾਨ ਝੇਲਣਾ ਪਵੇਗਾ।

ਵੜਿੰਗ ਨੇ ਖ਼ੁਲਾਸਾ ਕੀਤਾ ਕਿ ਰਿਪੋਰਟਾਂ ਅਨੁਸਾਰ ਸਰਕਾਰ ਸੰਸਦ ਅਤੇ ਵਿਧਾਨ ਸਭਾਵਾਂ ਦੀਆਂ ਸੀਟਾਂ ਵਿੱਚ ਲਗਭਗ 50 ਫੀਸਦੀ ਵਾਧਾ ਕਰਨ ਦੀ ਯੋਜਨਾ ਬਣਾ ਰਹੀ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਵਿਧਾਨ ਸਭਾਵਾਂ ਵਿੱਚ ਇਸਦਾ ਵੱਡਾ ਅਸਰ ਨਹੀਂ ਪਵੇਗਾ, ਲੇਕਿਨ ਸੰਸਦ ਵਿੱਚ ਛੋਟੇ ਸੂਬਿਆਂ ਲਈ ਇਹ ਨੁਕਸਾਨਦਾਇਕ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਸਤਾਵਾਂ ਮੁਤਾਬਕ ਪੰਜਾਬ ਤੋਂ ਸੰਸਦ ਮੈਂਬਰਾਂ ਦੀ ਗਿਣਤੀ 20 ਹੋ ਸਕਦੀ ਹੈ, ਜਦਕਿ ਉੱਤਰ ਪ੍ਰਦੇਸ਼ ਦੀ ਗਿਣਤੀ 120 ਤੱਕ ਪਹੁੰਚ ਸਕਦੀ ਹੈ। ਇਸ ਨਾਲ ਸੰਸਦ ਵਿੱਚ ਯੂਪੀ ਵਰਗੇ ਸੂਬਿਆਂ ਨੂੰ ਵੱਧ ਫਾਇਦਾ ਮਿਲੇਗਾ।

ਪੰਜਾਬ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਇਸਦੇ ਸੂਬੇ ‘ਤੇ ਲੰਬੇ ਸਮੇਂ ਤੱਕ ਪ੍ਰਭਾਵ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੋਲ ਪ੍ਰਭਾਵਸ਼ਾਲੀ ਸੰਸਦੀ ਤਾਕਤ ਨਹੀਂ ਰਹੇਗੀ, ਤਾਂ ਸਾਨੂੰ ਨੁਕਸਾਨ ਝੇਲਣਾ ਪਵੇਗਾ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋ ਕੇ ਇਸ ਮਸਲੇ ‘ਤੇ ਰਣਨੀਤੀ ਬਣਾਉਣ ਅਤੇ ਕਿਸੇ ਵੀ ਅਜਿਹੇ ਕਦਮ ਦਾ ਸਾਂਝੇ ਤੌਰ ‘ਤੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

by Ranjit Singh
May 1, 2026
0

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ, 1 ਮਈ 2026 – ਪੰਜਾਬ ਵਿਧਾਨ...

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
May 1, 2026
0

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 1 ਮਈ 2026 – ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ...

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

by Ranjit Singh
May 1, 2026
0

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ ਅੰਮ੍ਰਿਤਸਰ, 1 ਮਈ 2026 – ਟੀਵੀ ਅਦਾਕਾਰਾ ਸ਼ਵੇਤਾ ਤਿਵਾੜੀ...

Punjab Weather: ਪੰਜਾਬ ‘ਚ ਬਦਲਿਆ ਮੌਸਮ, ਸਵੇਰ ਤੋਂ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ

Punjab Weather: ਪੰਜਾਬ ‘ਚ ਬਦਲਿਆ ਮੌਸਮ, ਸਵੇਰ ਤੋਂ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ

by Ranjit Singh
May 1, 2026
0

Punjab Weather: ਪੰਜਾਬ 'ਚ ਬਦਲਿਆ ਮੌਸਮ, ਸਵੇਰ ਤੋਂ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ - ਕੱਲ੍ਹ ਨੂੰ ਸੂਬੇ 'ਚ ਮੀਂਹ ਪੈਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

by Ranjit Singh
May 1, 2026
0

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ, 1 ਮਈ 2026 – ਪੰਜਾਬ ਵਿਧਾਨ...

Most Popular

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

by Ankit
5 days ago
0

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 