• Latest
  • Trending
Punjab ‘ਚ ਅਚਾਨਕ ਮੌਸਮ ਨੇ ਲਈ ਕਰਵਟ! ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਤੇ ਗੜੇਮਾਰੀ

4 weeks ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

18 minutes ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

49 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

3 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਅਚਾਨਕ ਮੌਸਮ ਨੇ ਲਈ ਕਰਵਟ! ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਤੇ ਗੜੇਮਾਰੀ

April 4, 2026
in ਖਬਰਾਂ, ਪੰਜਾਬ, ਰਾਸ਼ਟਰੀ
Punjab ‘ਚ ਅਚਾਨਕ ਮੌਸਮ ਨੇ ਲਈ ਕਰਵਟ! ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਤੇ ਗੜੇਮਾਰੀ

Punjab ‘ਚ ਅਚਾਨਕ ਮੌਸਮ ਨੇ ਲਈ ਕਰਵਟ! ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਤੇ ਗੜੇਮਾਰੀ

– ਸੜਕਾਂ ‘ਤੇ ਵਿਛੀ ਬਰਫ਼ ਦੀ ਚਿੱਟੀ ਚਾਦਰ!

ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਵਿੱਚ ਅੱਜ ਦੁਪਹਿਰ ਨੂੰ ਮੌਸਮ ਅਚਾਨਕ ਬਦਲ ਗਿਆ। ਕਈ ਸ਼ਹਿਰਾਂ ਤੇਜ਼ ਬਾਰਿਸ਼ ਦੇ ਨਾਲ ਗੜੇਮਾਰੀ ਹੋਈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ ਥੋੜਾ ਹੇਠਾਂ ਪਹੁੰਚ ਗਿਆ ਹੈ। ਦੱਸ ਦਈਏ ਕਿ ਅੱਜ ਪਠਾਨਕੋਟ ਵਿੱਚ ਤੇਜ਼ ਬਾਰਿਸ਼ ਹੋਈ। ਇਸ ਤੋਂ ਬਾਅਦ ਦੁਪਹਿਰ ਨੂੰ ਅੰਮ੍ਰਿਤਸਰ ਅਤੇ ਮੋਗਾ ਵਿੱਚ ਬਾਰਿਸ਼ ਦੇ ਨਾਲ ਗੜੇਮਾਰੀ ਹੋਈ, ਜਿਸ ਕਾਰਨ ਸੜਕਾਂ ‘ਤੇ ਚਿੱਟੀ ਚਾਦਰ ਵਿਛੀ ਨਜ਼ਰ ਆਈ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਪਾਣੀ ਵੀ ਭਰ ਗਿਆ।ਉੱਥੇ ਹੀ, ਸ਼ਾਮ ਨੂੰ ਜਲੰਧਰ ਤੇ ਕਪੂਰਥਲਾ ਵਿੱਚ ਵੀ ਗਰਜ-ਚਮਕ ਦੇ ਨਾਲ ਤੇਜ਼ ਬਾਰਿਸ਼ ਹੋਈ ਅਤੇ ਕੁਝ ਇਲਾਕਿਆਂ ਵਿੱਚ ਗੜੇ ਵੀ ਪਏ।

ਇਸ ਬਾਰਿਸ਼ ਨਾਲ ਲੋਕਾਂ ਨੂੰ ਚਾਹੇ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਗੜੇਮਾਰੀ ਕਾਰਨ ਕਣਕ ਅਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਕਈ ਕਿਸਾਨ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਲੈ ਕੇ ਚਿੰਤਾ ਵਿੱਚ ਹਨ।

ਦੱਸ ਦਈਏ ਕਿ ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ 3 ਘੰਟਿਆਂ ਵਿੱਚ 4 ਜ਼ਿਲ੍ਹਿਆਂ ਲਈ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

Most Popular

Gold Silver Price : ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ! ਅੱਜ ਫਿਰ ਡਿੱਗੇ ਭਾਅ

Gold Silver Price : ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ! ਅੱਜ ਫਿਰ ਡਿੱਗੇ ਭਾਅ

by Jaspreet Kaur
3 weeks ago
0

Gold Silver Price : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ! ਅੱਜ ਫਿਰ ਡਿੱਗੇ ਭਾਅ - ਜਾਣੋ ਤਾਜ਼ਾ ਰੇਟ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 