• Latest
  • Trending
CHANDIGARH GRENADE ATTACK: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

CHANDIGARH GRENADE ATTACK: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

2 hours ago
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

3 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

3 hours ago
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

3 hours ago
Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

5 hours ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

5 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

5 hours ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Hindi News
English News
Tuesday, June 9, 2026
No Result
View All Result
33 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH GRENADE ATTACK: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਪੁਰਤਗਾਲ ਅਤੇ ਜਰਮਨੀ ਤੋਂ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਸਮਰਥਿਤ ਮਾਡਿਊਲ: ਡੀਜੀਪੀ ਗੌਰਵ ਯਾਦਵ

April 4, 2026
in ਖਬਰਾਂ, ਪੰਜਾਬ
CHANDIGARH GRENADE ATTACK: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

CHANDIGARH GRENADE ATTACK: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

—ਪੁਰਤਗਾਲ ਅਤੇ ਜਰਮਨੀ ਤੋਂ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਸਮਰਥਿਤ ਮਾਡਿਊਲ: ਡੀਜੀਪੀ ਗੌਰਵ ਯਾਦਵ

— ਦੋ ਮੁੱਖ ਦੋਸ਼ੀਆਂ ਦੀ ਵੀ ਕੀਤੀ ਪਛਾਣ; ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ: ਏਆਈਜੀ ਐਸ.ਐਸ.ਓ.ਸੀ. ਦੀਪਕ ਪਾਰੀਕ

Chandigarh Grenade Attack Case Solved

In a major breakthrough, the Counter Intelligence wing of Punjab Police, in a joint operation with Chandigarh Police, solves the Chandigarh grenade attack case.

Five persons involved in the incident have been arrested and the two… pic.twitter.com/qy3lxsyv1R

— DGP Punjab Police (@DGPPunjabPolice) April 4, 2026

ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਇੱਕ ਢਾਂਚਾਗਤ ਨੈੱਟਵਰਕ,ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ, ਦਾ ਹਿੱਸਾ ਸਨ।

ਡੀਜੀਪੀ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਇੱਕ ਗ੍ਰਨੇਡ ਹਮਲਾ ਹੋਇਆ ਸੀ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਜਾਂਚ ਵਿੱਚ ਹੋਰ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਹੈਂਡ ਗ੍ਰਨੇਡ, ਹਥਿਆਰ ਅਤੇ ਜ਼ਿੰਦਾ ਕਾਰਤੂਸਾਂ ਵਾਲੀ ਇੱਕ ਖੇਪ ਟਰਾਂਸਪੋਰਟ ਕੀਤੀ ਗਈ ਸੀ, ਜੋ ਕਈ ਕਾਰਕੁੰਨਾਂ ਰਾਹੀਂ ਹੁੰਦੀ ਹੋਈ ਅੰਤਿਮ ਦੋਸ਼ੀਆਂ ਨੂੰ ਪ੍ਰਾਪਤ ਹੋਈ ਸੀ।

ਏ.ਆਈ.ਜੀ. ਨੇ ਕਿਹਾ ਕਿ ਪੁਰਤਗਾਲ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਇਸ ਸਬੰਧ ਵਿੱਚ ਐਫਆਈਆਰ ਨੰਬਰ 4 ਮਿਤੀ 03/04/26 ਨੂੰ ਅਸਲਾ ਐਕਟ ਦੀ ਧਾਰਾ 25(1) (2) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਪੁਲਿਸ ਸਟੇਸ਼ਨ ਐਸਐਓਸੀ ਐਸਬੀਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiChandigarh Grenade AttackLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 