• Latest
  • Trending
ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

1 hour ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ

April 13, 2019
in ਪੰਜਾਬ
ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ

ਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਚੰਡੀਗੜ੍ਹ, 13 ਅਪ੍ਰੈਲ : ਕਾਉਂਸਲੇਟ ਜਨਰਲ ਆਫ਼ ਇੰਡੀਆ, ਫਰੈਂਕਫਰਟ, ਜਰਮਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਵਿਸਾਖੀ ਦੇ ਤਿਓਹਾਰ ਨੂੰ ਮਨਾਉਣ ਸਬੰਧੀ ਫਰੈਂਕਫਰਟ ਵਿਖੇ 12 ਅਪ੍ਰੈਲ 2019 ਨੂੰ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਸਮਾਗਮ ਦਾ ਆਯੋਜਨ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਸਮਾਗਮ ਨੂੰ ਮਨਾਉਣ ਦੇ ਹਿੱਸੇ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਦੇ ਰੂਪ ਵਿੱਚ ਸਥਾਨਕ ਗਾਇਕਾਂ ਵੱਲੋਂ ਧਾਰਮਿਕ ਗੀਤਾਂ ਦਾ ਗਾਇਨ ਕੀਤਾ ਗਿਆ।

ਇਸ ਮੌਕੇ ਕਾਉਂਸਲ ਜਨਰਲ ਪ੍ਰਤਿਭਾ ਪਾਰਕਰ ਨੇ ਆਪਣੇ ਸੰਬੋਧਨ ਵਿੱਚ ਭਾਰਤੀ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਭਾਰਤੀ ਭਾਈਚਾਰੇ ਨੇ ਆਪਣੀ ਲਗਨ ਅਤੇ ਸਖ਼ਤ ਮਿਹਨਤ ਵਾਲੇ ਸੁਭਾਅ ਨਾਲ ਦੁਨੀਆਂ ਵਿੱਚ ਹਰ ਜਗ੍ਹਾ ਆਪਣੀ ਛਾਪ ਛੱਡੀ ਹੈ।

ਇਸ ਸਮਾਗਮ ਵਿੱਚ ਭਾਰਤੀ ਭਾਈਚਾਰੇ ਦੇ 600 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਸਿੱਧ ਲੋਕ ਨਾਚ ਭੰਗੜੇ, ਗਿੱਧੇ ਅਤੇ ਇਸ ਦੇ ਨਾਲ ਸਥਾਨਕ ਭਾਰਤੀ ਕਲਾਕਾਰਾਂ ਵੱਲੋਂ ਪੰਜਾਬੀ ਲੋਕ ਗੀਤ ਦੀਆਂ ਪੇਸ਼ਕਾਰੀਆਂ ਨੇ ਇਸ ਸਮਾਗਮ ਨੂੰ ਸਿਖ਼ਰਾਂ ‘ਤੇ ਪਹੁੰਚਾ ਦਿੱਤਾ।

ਸਾਰੇ ਸ਼ਰਧਾਲੂਆਂ ਲਈ ‘ਗੁਰੂ ਕਾ ਲੰਗਰ’ ਉਪਰੰਤ ਇਹ ਸਮਾਗਮ ਸਮਾਪਤ ਹੋÎਇਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
2 days ago
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 