• Latest
  • Trending
Punjab: ਆਪ ਦੀ ਫ਼ਰੀਦਕੋਟ ‘ਚ ਰੈਲੀ ਅੱਜ, CM ਭਗਵੰਤ ਮਾਨ ਕਰਨਗੇ ਸੰਬੋਧਨ

Punjab: ਆਪ ਦੀ ਫ਼ਰੀਦਕੋਟ ‘ਚ ਰੈਲੀ ਅੱਜ, CM ਭਗਵੰਤ ਮਾਨ ਕਰਨਗੇ ਸੰਬੋਧਨ

2 weeks ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 minutes ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

8 minutes ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

23 minutes ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

29 minutes ago
International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

38 minutes ago
Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

10 hours ago
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

10 hours ago
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

10 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

10 hours ago
Hindi News
English News
Thursday, April 16, 2026
No Result
View All Result
26 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਪ ਦੀ ਫ਼ਰੀਦਕੋਟ ‘ਚ ਰੈਲੀ ਅੱਜ, CM ਭਗਵੰਤ ਮਾਨ ਕਰਨਗੇ ਸੰਬੋਧਨ

April 5, 2026
in ਖਬਰਾਂ, ਪੰਜਾਬ
Punjab: ਆਪ ਦੀ ਫ਼ਰੀਦਕੋਟ ‘ਚ ਰੈਲੀ ਅੱਜ, CM ਭਗਵੰਤ ਮਾਨ ਕਰਨਗੇ ਸੰਬੋਧਨ

Breaking

Punjab: ਆਪ ਦੀ ਫ਼ਰੀਦਕੋਟ ‘ਚ ਰੈਲੀ ਅੱਜ, CM ਭਗਵੰਤ ਮਾਨ ਕਰਨਗੇ ਸੰਬੋਧਨ

ਫ਼ਰੀਦਕੋਟ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਅੱਜ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿੱਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 16, 2026
0

Amritsar 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 16 ਅਪ੍ਰੈਲ 2026 - ਅੰਮ੍ਰਿਤਸਰ ਜ਼ਿਲ੍ਹੇ ਦੇ ਭੁੱਲਰ ਪਿੰਡ ਵਿੱਚ ਬੁੱਧਵਾਰ...

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

by Ranjit Singh
April 16, 2026
0

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ ਨਵੀਂ ਦਿੱਲੀ, 16 ਅਪ੍ਰੈਲ 2026...

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

by Ranjit Singh
April 16, 2026
0

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ, 16 ਅਪ੍ਰੈਲ 2026 - ਮਹਿਲਾ ਰਾਖਵਾਂਕਰਨ ਐਕਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Punjab: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ

Punjab: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ

by Ranjit Singh
2 days ago
0

Punjab: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ - ਔਰਤਾਂ ਦੇ ਖਾਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 