Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– BJP Office Blast ਦੇ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ
– Punjab: ਮੰਡੀਆਂ ‘ਚ ਆਉਣ ਲੱਗੀ ਕਣਕ, ਸਰਕਾਰ ਵੱਲੋਂ ਖਰੀਦ ਪ੍ਰਬੰਧ ਦੇ ਪੁਖਤਾ ਇੰਤਜਾਮ
– Punjab Weather: ਪੰਜਾਬ ਦੇ ਛੇ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ
– Ahmedabad Plane Crash ਦੇ ਪੀੜਤ ਪਰਿਵਾਰਾਂ ਨੇ PM ਮੋਦੀ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕਿਹਾ ?
– National: ਵੇਣੂ ਸ਼੍ਰੀਨਿਵਾਸਨ ਨੇ ਟਾਟਾ ਦੇ ਟਰੱਸਟੀ ਵਜੋਂ ਦਿੱਤਾ ਅਸਤੀਫਾ
– Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਤੀਜਾ ਅਤੇ ਆਖਰੀ ਦਿਨ
– International: ਅਮਰੀਕਾ ਅਤੇ ਇਜ਼ਰਾਈਲ ਲਈ ਇੱਕ ਵੱਡਾ ਸਰਪ੍ਰਾਈਜ਼ ਤਿਆਰ – ਈਰਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























