• Latest
  • Trending
IPL 2026 : ਰਾਇਲ ਚੈਲੇਂਜਰਜ਼ ਬੰਗਲੁਰੂ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ 3 ਓਵਰਾਂ ‘ਚ ਗਵਾਈਆਂ 3 ਵਿਕਟਾਂ 

3 months ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

7 minutes ago
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

23 minutes ago
IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

24 minutes ago
ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

40 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

2 hours ago
ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ

3 hours ago
ਚੱਲਦੀ ਬੱਸ ਦਾ ਸਟੀਅਰਿੰਗ ਹੋਇਆ ਜਾਮ; ਕੈਂਟਰ ਨਾਲ ਹੋਈ ਭਿਆਨਕ ਟੱਕਰ

Hindi News
English News
Sunday, July 19, 2026
No Result
View All Result
33 °c
Chandigarh
28 ° Mon
25 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਰਾਇਲ ਚੈਲੇਂਜਰਜ਼ ਬੰਗਲੁਰੂ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ 3 ਓਵਰਾਂ ‘ਚ ਗਵਾਈਆਂ 3 ਵਿਕਟਾਂ 

April 5, 2026
in ਖਬਰਾਂ, ਖੇਡਾਂ
IPL 2026 : ਰਾਇਲ ਚੈਲੇਂਜਰਜ਼ ਬੰਗਲੁਰੂ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ 3 ਓਵਰਾਂ ‘ਚ ਗਵਾਈਆਂ 3 ਵਿਕਟਾਂ 

IPL 2026 : ਰਾਇਲ ਚੈਲੇਂਜਰਜ਼ ਬੰਗਲੁਰੂ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ 3 ਓਵਰਾਂ ‘ਚ ਗਵਾਈਆਂ 3 ਵਿਕਟਾਂ 

ਬੰਗਲੁਰੂ ਨੇ ਚੇਨਈ ਨੂੰ ਦਿੱਤਾ ਹੈ ਇੰਨੀਆਂ ਦੌੜਾਂ ਦਾ ਟੀਚਾ 

ਚੰਡੀਗੜ੍ਹ, 5 ਅਪ੍ਰੈਲ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ 11ਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਰਾਇਲ ਚੈਲੇਂਜਰਜ਼ ਬੰਗਲੁਰੂ ਨੇ ਚਿੰਨਾਸਵਾਮੀ ਸਟੇਡੀਅਮ ‘ਤੇ ਆਈਪੀਐਲ 2026 ਦਾ ਸਭ ਤੋਂ ਵੱਡਾ ਸਕੋਰ ਬਣਾਇਆ ਹੈ। ਐਤਵਾਰ ਨੂੰ, ਟੀਮ ਨੇ ਚੇਨਈ ਸੁਪਰ ਕਿੰਗਜ਼ ਵਿਰੁੱਧ 3 ਵਿਕਟਾਂ ਦੇ ਨੁਕਸਾਨ ‘ਤੇ 250 ਦੌੜਾਂ ਬਣਾਈਆਂ। ਟਿਮ ਡੇਵਿਡ ਨੇ ਸਿਰਫ਼ 25 ਗੇਂਦਾਂ ‘ਤੇ 70 ਦੌੜਾਂ ਬਣਾਈਆਂ। ਕਪਤਾਨ ਰਜਤ ਪਾਟੀਦਾਰ ਨੇ 48 ਦੌੜਾਂ ਦਾ ਯੋਗਦਾਨ ਪਾਇਆ, ਜਦੋਂ ਕਿ ਦੇਵਦੱਤ ਪਾਡੀਕਲ ਨੇ 50 ਦੌੜਾਂ ਬਣਾਈਆਂ।

251 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੇਨਈ ਨੇ 10 ਦੌੜਾਂ ਤੇ ਹੀ 2 ਵਿਕਟਾਂ ਗੁਆ ਦਿੱਤੀਆਂ । ਕਾਰਤਿਕ ਸ਼ਰਮਾ ਅਤੇ ਸਰਫਰਾਜ਼ ਖਾਨ ਇਸ ਸਮੇਂ  ਕ੍ਰੀਜ਼ ‘ਤੇ ਹਨ। ਟੀਮ ਨੇ 3 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ਤੇ 30 ਦੌੜਾਂ ਬਣਾ ਲਈਆਂ ਹਨ। ਰੁਤੁਰਾਜ ਗਾਇਕਵਾੜ 7 ਦੌੜਾਂ ਬਣਾ ਕੇ ਆਊਟ ਹੋ ਗਏ, ਅਤੇ ਆਯੁਸ਼ ਮਹਾਤਰੇ 1 ਅਤੇ ਸੰਜੂ ਸੈਮਸਨ 9 ਦੌੜਾਂ ਬਣਾ ਕੇ ਆਊਟ ਹੋ ਗਏ। 

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

by Jaspreet Kaur
July 19, 2026
0

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ - ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ...

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

by Ankit
July 19, 2026
0

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਮਾਲ ਵਿਭਾਗ ਵਿੱਚ ਮੁੱਦਤਾਂ...

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

by Jaspreet Kaur
July 19, 2026
0

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ ਨਵੀ ਦਿੱਲੀ, 19 ਜੁਲਾਈ (ਵਿਸ਼ਵ ਵਾਰਤਾ): ਭਾਰਤ...

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

by Jaspreet Kaur
July 19, 2026
0

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ - ਕਈ ਲੋਕਾਂ ਦੇ ਮਲਬੇ ਹੇਠ ਦਬੇ ਹੋਣ ਦਾ ਖ਼ਦਸ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

by Jaspreet Kaur
July 19, 2026
0

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ - ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ...

Most Popular

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

3 weeks ago
0

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਪੇਂਡੂ ਬਨਿਆਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 