Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕੈਪਟਨ ਤੇ ਅਡਾਨੀ ਦੀ ਮੁਲਾਕਾਤ ਨਾਲ ਗਰਮਾਇਆ ਪੰਜਾਬ ਦਾ ਸਿਆਸੀ ਮਾਹੌਲ
ਰਾਇਲ ਚੈਲੇਂਜਰਜ਼ ਬੰਗਲੁਰੂ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ 3 ਓਵਰਾਂ ‘ਚ ਗਵਾਈਆਂ 3 ਵਿਕਟਾਂ
Ludhiana ‘ਚ ਰੂਹ ਕੰਬਾਊ ਹਾਦਸਾ! ਰੇਲਿੰਗ ਨਾਲ ਟਕਰਾ ਕੇ ਪੁਲ਼ ਤੋਂ ਹੇਠਾਂ ਡਿੱਗਿਆ ਬਾਈਕ ਸਵਾਰ
Air India ਨੇ 31 ਮਈ ਤੱਕ ਇਜ਼ਰਾਈਲ ਲਈ ਸਾਰੀਆਂ ਉਡਾਣਾਂ ਕੀਤੀਆਂ ਰੱਦ
ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: Punjab Police ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
ਮੁੱਖ ਮੰਤਰੀ ਮਾਨ ਨੇ ਬਠਿੰਡਾ ਸਦਰ ਥਾਣੇ ਦੇ ਸਾਰੇ ਮੁਲਾਜ਼ਮਾਂ ਦਾ ਕੀਤਾ ਤਬਾਦਲਾ
ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ
Nepal ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀ ਕਮੀ ਦੇ ਮੱਦੇਨਜ਼ਰ ਵੱਡਾ ਫੈਸਲਾ!
Sunanda Sharma ਦੇ ਸ਼ੋਅ ਦੌਰਾਨ ਸਟੇਜ ‘ਤੇ ਚੜ੍ਹਨ ਵਾਲੇ ਪ੍ਰਸ਼ੰਸਕ ਨੇ ਕੰਨ ਫੜ ਕੇ ਮੰਗੀ ਮੁਆਫੀ
ਬ੍ਰਾਜ਼ੀਲ ਵਿੱਚ ਇੱਕ ਰੈਸਟੋਰੈਂਟ ‘ਤੇ ਡਿੱਗਿਆ ਜਹਾਜ਼, ਚਾਰ ਲੋਕਾਂ ਦੀ ਮੌਤ
SGPC ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ
ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਹਰਮੀਤ ਪਠਾਣਮਾਜਰਾ ਨੂੰ ਅਦਾਲਤ ਨੇ ਤੀਜੀ ਵਾਰ ਪੁਲਿਸ ਰਿਮਾਂਡ ’ਤੇ ਭੇਜਿਆ
ਈਰਾਨ ਨੇ ਟਰੰਪ ਵੱਲੋਂ ਦਿੱਤੇ ਗਏ ‘Ultimatum’ ਨੂੰ ਠੁਕਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























