• Latest
  • Trending
PUNJAB : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਤੇ ਡਾ. ਸਰਬਜੀਤ ਕੌਰ ਸੋਹਲ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ

1 week ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

22 minutes ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

4 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

5 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Hindi News
English News
Thursday, April 16, 2026
No Result
View All Result
37 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਤੇ ਡਾ. ਸਰਬਜੀਤ ਕੌਰ ਸੋਹਲ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ

April 6, 2026
in ਸਾਹਿਤਕ, ਖਬਰਾਂ, ਪੰਜਾਬ
PUNJAB : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਤੇ ਡਾ. ਸਰਬਜੀਤ ਕੌਰ ਸੋਹਲ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ

PUNJAB : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਤੇ ਡਾ. ਸਰਬਜੀਤ ਕੌਰ ਸੋਹਲ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ

ਲੁਧਿਆਣਾ : 6 ਅਪ੍ਰੈਲ(ਵਿਸ਼ਵ ਵਾਰਤਾ)  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਵੇਂ ਚੁਣੇ ਗਏ ਪ੍ਰਬੰਧਕੀ ਬੋਰਡ ਦੀ ਪਲੇਠੀ
ਇਕੱਤ੍ਰਤਾ 05 ਅਪ੍ਰੈਲ, 2026 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ.
ਗੁਰਇਕਬਾਲ ਸਿੰਘ ਅਤੇ ਡਾ. ਸਰਬਜੀਤ ਕੌਰ ਸੋਹਲ ਨੂੰ ਪ੍ਰਬੰਧਕੀ ਬੋਰਡ ਵਿਚ ਨਾਮਜ਼ਦਗੀ ਉਪਰੰਤ ਸ਼ਾਮਿਲ ਕੀਤਾ
ਗਿਆ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਡਾ. ਹਰੀ ਸਿੰਘ ਜਾਚਕ ਨੂੰ ਸਕੱਤਰ, ਸੱਭਿਆਚਾਰਕ ਸਰਗਰਮੀਆਂ, ਸ.ਪ੍ਰਭਜੋਤ ਸਿੰਘ ਸੋਹੀ ਨੂੰ ਸਕੱਤਰ, ਭਵਨ ਪ੍ਰਬੰਧਕ ਅਤੇ ਸ੍ਰੀ ਕੇ. ਸਾਧੂ ਸਿੰਘ ਨੂੰ ਦਫ਼ਤਰ ਸਕੱਤਰ ਅਤੇ ਮੀਡੀਆ ਸੰਪਰਕ ਦੀ ਜ਼ਿੰਮੇਂਵਾਰੀ ਸੌਂਪੀ ਗਈ ਹੈ। ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਵਿਚ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਡਾ. ਵਰਿਆਮ ਸਿੰਘ ਸੰਧੂ, ਡਾ. ਪਾਲ ਕੌਰ, ਡਾ. ਗੁਰਇਕਬਾਲ ਸਿੰਘ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਡਾ.ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ,ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਡਾ. ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਸ਼ਾਮਲ ਸਨ। ਪ੍ਰਧਾਨਗੀ ਡਾ. ਸਰਬਜੀਤ ਸਿੰਘ ਨੇ ਕੀਤੀ।

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 