• Latest
  • Trending
ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ – ਗੁਰਭਜਨ ਗਿੱਲ

ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ – ਗੁਰਭਜਨ ਗਿੱਲ

6 months ago
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

22 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

10 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

10 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

10 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

10 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

10 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

12 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

12 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

13 hours ago
Hindi News
English News
Monday, September 21, 2026
No Result
View All Result
23 °c
Chandigarh
29 ° Tue
29 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ – ਗੁਰਭਜਨ ਗਿੱਲ

April 6, 2026
in ਸਾਹਿਤਕ, ਖਬਰਾਂ, ਪੰਜਾਬ
ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ – ਗੁਰਭਜਨ ਗਿੱਲ

ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ – ਗੁਰਭਜਨ ਗਿੱਲ

ਚੰਡੀਗੜ੍ਹ, 6 ਅਪ੍ਰੈਲ(ਵਿਸ਼ਵ ਵਾਰਤਾ) 

ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ ।
ਥੁੜਾਂ ਮਾਰੀ ਓਦਰੀ ਬਹਾਰ ਵੇਖ ਲੈ ।
ਗੱਭਰੂ ਸੀ ਜਿੱਥੇ ਖੇਡਦੇ ਕਬੱਡੀਆਂ ।
ਜ਼ਾਤਾਂ ਗੋਤਾਂ ਸਾਰਿਆਂ ਸੀ ਪਿੱਛੇ ਛੱਡੀਆਂ ।
ਉੱਡ ਗਿਆ ਓਥੋਂ ਤੂੰ ਪਿਆਰ ਵੇਖ ਲੈ ।
ਕਿੱਕਲੀ ਤੇ ਗਿੱਧਾ ਮੁਟਿਆਰਾਂ ਪਾਉਂਦੀਆਂ ।
ਪੀਂਘ ਦੇ ਹੁਲਾਰੇ ਸੀ ਆਕਾਸ਼ ਗਾਹੁੰਦੀਆਂ ।
ਖ਼ਤਰੇ ‘ਚ ਕੂੰਜਾਂ ਵਾਲ਼ੀ ਡਾਰ ਵੇਖ ਲੈ ।
ਸਤਿਨਾਮ ਨਾਲ ਚੜ੍ਹਦੀ ਸਵੇਰ ਸੀ ।
ਰਹਿ ਰਾਸ ਮਨ ‘ਚੋਂ ਮਿਟਾਉਂਦੀ ‘ਨ੍ਹੇਰ ਸੀ ।
ਬਾਝ ਗੁਰੂ ਡੁੱਬਾ ਸੰਸਾਰ ਵੇਖ ਲੈ ।
ਬਲ਼ਦਾਂ ਦੇ ਗਲ਼ਾਂ ਵਿੱਚ ਗੁੰਮ
ਟੱਲੀਆਂ ।
ਲੱਗਦੈ ਬਹਾਰਾਂ ਏਥੋਂ ਉੱਡ ਚੱਲੀਆਂ ।
ਫ਼ਸਲਾਂ ਤੇ ਕਰਜ਼ੇ ਦਾ ਭਾਰ ਵੇਖ ਲੈ ।
ਮੰਜੀ ਡਾਹ ਕੇ ਬਾਬੇ ਬੈਠੇ ਪੋਤਿਆਂ ਸਣੇ ।
ਪੋਤਰੀ ਇਕੱਲ੍ਹੀ ਬੈਠੀ ਬਾਤ ਨਾ ਬਣੇ ।
ਇੱਕੋ ਵਿਹੜੇ ਵੱਖਰਾ ਵਿਹਾਰ ਵੇਖ ਲੈ ।
ਵਿਹਲੀਆਂ ਲਿਆਕਤਾਂ ਨੇ, ਕੰਮ ਕਾਰ ਨਾ ।
ਏਦਾਂ ਜਾਪੇ ਏਥੇ ਕੋਈ ਸਰਕਾਰ ਨਾ ।
ਗੱਡੇ ਜਿੰਨਾ ਮਨਾਂ ਉੱਤੇ ਭਾਰ ਵੇਖ ਲੈ ।
ਨਸ਼ਿਆਂ ਨੇ ਰੋਲ਼ ਦਿੱਤੀਆਂ ਜਵਾਨੀਆਂ ।
ਸੋਚਦੇ ਨਾ ਪੁੱਤ ਮੇਰੇ ਲਾਭ ਹਾਨੀਆਂ ।
ਰੂਹਾਂ ਵਿੱਚ ਆ ਗਿਆ ਨਿਘਾਰ ਵੇਖ ਲੈ ।
ਧੀ ਭੈਣ ਪਿੰਡ ਦੀ ਰਿਵਾਜ ਨਾ ਰਿਹਾ ।
ਸਹੁੰ ਤੇਰੀ ਪਹਿਲਾਂ ਜਿਹਾ ਸਮਾਜ ਨਾ ਰਿਹਾ ।
ਡੋਲੀਆਂ ਨੂੰ ਲੁੱਟਦੇ ਕਹਾਰ ਵੇਖ ਲੈ ।
ਮਹਿੰਗੇ ਅਸੀਂ ਕਰ ਲਏ ਵਿਆਹ ਤੇ ਸ਼ਾਦੀਆਂ ।
ਰੋਕੇ ਕੌਣ ਦੱਸੋ ਏਥੇ ਬਰਬਾਦੀਆਂ ।
ਖ਼ਰਚੇ ਫ਼ਜ਼ੂਲ ਬੇਸ਼ੁਮਾਰ ਵੇਖ ਲੈ ।
ਜਣਾ ਖਣਾ ਆਖੇ ਮੈਂ ਤਾਂ ਬਾਹਰ ਚੱਲਿਆ ।
ਵੱਖਰੀ ਬੇਗਾਨਗੀ ਬਨੇਰਾ ਮੱਲਿਆ ।
ਦਿੱਲੀ ਵਿੱਚ ਲੱਗੀ ਤੂੰ ਕਤਾਰ ਵੇਖ ਲੈ ।
ਆ ਜਾ ਮੇਰੇ ਪਿੰਡ ਦੀ ਨੁਹਾਰ ਵੇਖ ਲੈ ।
ਥੁੜਾਂ ਮਾਰੀ ਓਦਰੀ ਬਹਾਰ ਵੇਖ ਲੈ ।
Tags: Breaking news in PunjabiGurbhajan GillLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

by Ankit
September 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 21-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

by Ankit
September 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 21-09-2026 |...

Most Popular

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

by Ranjit Singh
3 weeks ago
0

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ ਜਲ ਸੈਨਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 