Punjab : ਆਈ.ਏ.ਐਸ ਕੰਵਲਪ੍ਰੀਤ ਬਰਾੜ ਨੂੰ ਸੌਪੀ ਗਈ ਅਹਿਮ ਜਿੰਮੇਵਾਰੀ! ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਅੱਜ 13 ਆਈ.ਏ.ਐਸ.ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ 2007 ਬੈਚ ਦੇ ਕੰਵਲਪ੍ਰੀਤ ਬਰਾੜ (ਆਈ.ਏ.ਐਸ) ਨੂੰ ਹੁਣ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਚਾਰਜ ਕਮਿਸ਼ਨਰ, ਫੂਡ ਤੇ ਡਰੱਗ ਪ੍ਰਸ਼ਾਸਨ ਤੇ ਵਾਧੂ ਚਾਰਜ ਕਮਿਸ਼ਨਰ ਫਰੀਦਕੋਟ ਮੰਡਲ, ਦੀ ਜਿੰਮੇਵਾਰੀ ਸੌਪੀ ਗਈ ਹੈ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















