Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026: ਕੋਲਕਾਤਾ ‘ਚ ਮੀਂਹ ਨੇ ਵਿਗਾੜਿਆ ਖੇਡ! KKR ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਰੁਕਿਆ
ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤੀ ਇਕੱਤਰਤਾ
ਪੰਜਾਬ ਸਰਕਾਰ ਵੱਲੋਂ 6 IPS ਅਧਿਕਾਰੀਆਂ ਦੇ ਤਬਾਦਲੇ
ਵੱਡਾ ਪ੍ਰਸ਼ਸ਼ਾਨਿਕ ਫੇਰਬਦਲ! 13 IAS/PCS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
Parliament: 19 ਰਾਜ ਸਭਾ ਮੈਂਬਰਾਂ ਨੇ ਚੁੱਕੀ ਸਹੁੰ
1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ
ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਮਸ਼ਹੂਰ Punjabi Singer ਦਾ ਦਿਹਾਂਤ; ਸੰਗੀਤ ਜਗਤ ‘ਚ ਸੋਗ ਦੀ ਲਹਿਰ
MLA ਪਠਾਣਮਾਜਰਾ ਨੂੰ ਮੁੜ ਕੋਰਟ ‘ਚ ਕੀਤਾ ਗਿਆ ਪੇਸ਼
Jalandhar ‘ਚ ਦਿਨ-ਦਹਾੜੇ ਬੈਂਕ ‘ਚ ਵੱਡੀ ਲੁੱਟ! ਪਿਸਤੌਲ ਦੀ ਨੋਕ ‘ਤੇ ਲੱਖਾਂ ਰੁਪਏ ਲੈ ਕੇ ਫ਼ਰਾਰ ਹੋਏ ਬਦਮਾਸ਼
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ
Delhi ਵਿਧਾਨ ਸਭਾ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ! ਗੇਟ ਤੋੜ ਕੇ ਅੰਦਰ ਦਾਖਲ ਹੋਈ ਅਣਪਛਾਤੀ ਕਾਰ
ਕੱਚੇ ਤੇਲ ਦੀਆਂ ਕੀਮਤਾਂ ਵੱਡਾ ਉਛਾਲ
Punjab ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫਤਰ
ਮੋਹਾਲੀ ਤੇ ਖਰੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਖੈਬਰ ਪਖਤੂਨਖਵਾ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 45 ਲੋਕਾਂ ਦੀ ਮੌਤ ; 100 ਤੋਂ ਵੱਧ ਜ਼ਖਮੀ























