• Latest
  • Trending
ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

4 months ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

19 minutes ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

35 minutes ago
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

1 hour ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

3 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

5 hours ago
Hindi News
English News
Thursday, August 20, 2026
No Result
View All Result
34 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

April 7, 2026
in ਖਬਰਾਂ, ਪੰਜਾਬ, ਮਾਨਸਾ
ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ) ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ੇ ਦੇ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਾਨਸਾ ਦੇ ਇੱਕ ਰੈਸਟੋਰੈਂਟ ਮਾਲਕ ਨੂੰ ਇਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

ਮਾਨਸਾ ਦੇ ਸੀਆਈਏ ਸਟਾਫ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਹਨਾਂ ਨੇ ਮਾਨਸਾ ਦੀ ਕਚਹਿਰੀ ਰੋਡ ਤੇ ਸਥਿਤ ਕਰਨ ਅਰਜੁਨ ਨਾਮ ਦੇ ਰੈਸਟੋਰੈਂਟ ਕੈਫੇ ਦੇ ਮਾਲਕ ਨੂੰ ਇਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਸਬੰਧੀ ਜਾਣਕਾਰੀ ਦਿੰਦੇ ਹੋਏ ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਬਲਕੌਰ ਸਿੰਘ ਦੀ ਅਗਵਾਈ ਦੇ ਵਿੱਚ ਟੀਮ ਵੱਲੋਂ ਮਾਨਸਾ ਦੇ ਇੱਕ ਰੈਸਟੋਰੈਂਟ ਮਾਲਿਕ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ਇਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੇ ਖਿਲਾਫ ਐਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਰੈਸਟੋਰੈਂਟ ਮਾਲਕ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਨੇ ਅਤੇ ਇੱਕ ਐਨਡੀਪੀਸੀ ਐਕਟ ਮਾਮਲੇ ਦੇ ਵਿੱਚ 10 ਸਾਲ ਦੀ ਸਜ਼ਾ ਵੀ ਭੁਗਤ ਕੇ ਬਾਹਰ ਆਇਆ ਹੈ ਫਿਲਹਾਲ ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਵਿਅਕਤੀ ਕਿਸ ਜਗ੍ਹਾਂ ਤੋਂ ਨਸ਼ਾ ਲੈ ਕੇ ਆਇਆ ਸੀ ਤੇ ਕਿੱਥੇ ਸਪਲਾਈ ਕਰਨਾ ਸੀ?

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

by Ranjit Singh
August 20, 2026
0

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ -...

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

by Ranjit Singh
August 20, 2026
0

Punjab: ਮੋਹਾਲੀ 'ਚ ਸਾਲੇ ਨੇ ਕੀਤਾ ਜੀਜੇ ਦਾ ਕਤਲ - ਮਾਂ ਨੇ ਪੁੱਤ ਨੂੰ ਜਾਇਦਾਦ ਦੇਣ ਦੀ ਬਜਾਏ ਧੀ ਦੇ...

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

by Ranjit Singh
August 20, 2026
0

Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

Most Popular

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

by Navjot
3 weeks ago
0

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ 'ਪੰਜਾਬ ਬੰਦ' ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 