• Latest
  • Trending
ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

4 weeks ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

15 minutes ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

24 minutes ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

40 minutes ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

50 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

2 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

2 hours ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

2 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

5 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

12 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, May 7, 2026
No Result
View All Result
25 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ

April 7, 2026
in ਖਬਰਾਂ, ਪੰਜਾਬ
ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

•ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ

• ਮੁੱਢਲੀਆਂ ਰਿਪੋਰਟਾਂ ਅਨੁਸਾਰ ਕਣਕ ਦੀ ਫਸਲ ਦੇ 1.25 ਲੱਖ ਏਕੜ ਤੋਂ ਵੱਧ ਦੇ ਨੁਕਸਾਨ ਦਾ ਅਨੁਮਾਨ

• ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 7 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਹਾਲ ਹੀ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜ ਦੇ ਸੱਤ ਜ਼ਿਲ੍ਹਿਆਂ ਦੇ ਪ੍ਰਭਾਵਿਤ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮਾਂ ਨੂੰ ਲਗਾਇਆ ਗਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਕਾਰਜ ‘ਚ ਲਗਾਏ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਗਰੁੱਪ-ਏ ਦੇ 145 ਅਫ਼ਸਰ ਵੀ ਸ਼ਾਮਲ ਹਨ, ਜੋ ਪ੍ਰਭਾਵਿਤ ਜ਼ਿਲ੍ਹਿਆਂ-ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਮੁਲਾਂਕਣ ਕਾਰਜਾਂ ਦੀ ਵਿਸ਼ੇਸ਼ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ’ਵਿਸ਼ੇਸ਼ ਗਿਰਦਾਵਰੀ’ (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਦੇ ਕੀਤੇ ਗਏ ਐਲਾਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਇਹ ਕਦਮ ਮੁੱਖ ਮੰਤਰੀ ਵੱਲੋਂ ਖਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਬਾਰੇ ਕੀਤੇ ਗਏ ਐਲਾਨ ਤੋਂ ਇੱਕ ਦਿਨ ਬਾਅਦ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ।
ਕੁਦਰਤੀ ਆਫ਼ਤ ਦੇ ਪ੍ਰਭਾਵ ਬਾਰੇ ਦਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਜ਼ਿਲ੍ਹਿਆਂ ਵਿੱਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ।

ਸ. ਖੁੱਡੀਆਂ ਨੇ ਕਿਹਾ,”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈI”

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟਾਂ ਸੌਂਪਣ ਤੋਂ ਬਾਅਦ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਮੁਲਾਂਕਣ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਫ਼ਸਲਾਂ ਨੂੰ ਬਚਾਉਣ ਲਈ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।
—–

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
May 7, 2026
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ 

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ  ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) ਦੇਸ਼ ਅੱਜ ਅਪਣੇ ਸਭ ਤੋਂ ਵੱਡੇ ਬਹੁ-ਡੋਮੇਨ ਲੜਾਕੂ ਮਿਸ਼ਨ, ‘ਆਪਰੇਸ਼ਨ ਸੰਧੂਰ’...

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

Most Popular

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
24 minutes ago
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 