Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Breaking: ਪੰਜਾਬ ਦੇ ਆੜ੍ਹਤੀਆਂ ਨੇ ਖਤਮ ਕੀਤੀ ਹੜਤਾਲ
– Punjab Weather: ਮੀਂਹ ਨੇ ਅਪ੍ਰੈਲ ਮਹੀਨੇ ‘ਚ ਵੀ ਕੀਤੀ ਠੰਢ: ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਘਟਿਆ ਤਾਪਮਾਨ
– Chandigarh Police ਦੇ 21 ਇੰਸਪੈਕਟਰਾਂ ਦੇ ਤਬਾਦਲੇ
– Breaking: ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ, ਲੋਨ ਨਹੀਂ ਹੋਣਗੇ ਮਹਿੰਗੇ
– Iran-USA ਜੰਗਬੰਦੀ ਤੋਂ ਬਾਅਦ ਸ਼ੇਅਰ ਮਾਰਕੀਟ ‘ਚ ਵੀ ਆਈ ਤੇਜ਼ੀ, ਪੜ੍ਹੋ ਵੇਰਵਾ
– Iran-USA Ceasefire: ਜੰਗਬੰਦੀ ਤੋਂ ਬਾਅਦ ਹੁਣ ਈਰਾਨ ਅਤੇ ਅਮਰੀਕਾ ਵਿਚਾਲੇ ਇਸ ਦਿਨ ਹੋਏਗੀ ਗੱਲਬਾਤ
– IPL 2026: ਅੱਜ ਦਿੱਲੀ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























