
ਚੰਡੀਗੜ, 15 ਅਪ੍ਰੈਲ :
ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਐਸ.ਐਚ.ਓ ਪੁਲਿਸ ਸਟੇਸ਼ਨ ਸਦਰ ਖਰੜ ਦੀ ਤਾਇਨਾਤੀ ਸਬੰਧੀ ਹੁਕਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਤਾਇਨਾਤੀ ਪ੍ਰਬੰਧਕੀ ਅਧਾਰ `ਤੇ ਕੀਤੀ ਗਈ ਹੈ। ਹੁਕਮਾਂ ਅਨੁਸਾਰ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐਸ.ਐਚ.ਓ. ਪੁਲਿਸ ਸਟੇਸ਼ਨ ਸਦਰ ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲਗਾਇਆ ਗਿਆ ਹੈ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...





















