<img class="alignnone size-full wp-image-41820" src="https://wishavwarta.in/wp-content/uploads/2019/03/ipl.jpg" alt="" width="400" height="299" /> ਮੋਹਾਲੀ, 16 ਅਪ੍ਰੈਲ – ਆਈ.ਪੀ.ਐੱਲ ਵਿਚ ਅੱਜ ਮੁਕਾਬਲਾ ਪੰਜਾਬ ਤੇ ਰਾਜਸਥਾਨ ਵਿਚਕਾਰ ਹੋਣ ਜਾ ਰਿਹਾ ਹੈ। ਇਹ ਮੈਚ ਰਾਤ 8 ਵਜੇ ਮੋਹਾਲੀ ਵਿਖੇ ਹੋਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਸੀਜਨ ਵਿਚ ਪੰਜਾਬ ਨੇ ਰਾਜਸਥਾਨ ਨੂੰ ਉਸੇ ਦੇ ਘਰ ਵਿਚ ਮਾਤ ਦਿੱਤੀ ਸੀ।