Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ
– Punjab: ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੇ ਪ੍ਰਧਾਨ ਲਾਏ ਗਏ
– Punjab: ਵਿਸਾਖੀ ਮਨਾਉਣ ਲਈ 2,840 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
– Punjab ‘ਚ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਵੱਡੀ ਤਿਆਰੀ, ਰੱਖਿਆ ਲੱਖਾਂ ਦਾ ਇਨਾਮ
– Punjab Weather: ਪੰਜਾਬ ‘ਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਉਮੀਦ, ਮੀਂਹ ਦੀ ਕੋਈ ਚੇਤਾਵਨੀ ਨਹੀਂ
– Punjab: ਜੱਗੂ ਭਗਵਾਨਪੁਰੀਆ ਦੀ ਮਾਸੀ ਨੇ ਸੰਭਾਲਿਆ ਬਲਾਕ ਸੰਮਤੀ ਦੀ ਚੇਅਰਪਰਸਨ ਦਾ ਅਹੁਦਾ
– IPL 2026: ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਹੋਵੇਗਾ ਮੁਕਾਬਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























