Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਨਿਤੀਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਜਸਟਿਸ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫਾ: ਘਰੋਂ ਮਿਲੇ ਸੀ ਨੋਟਾਂ ਦੇ ਸੜੇ ਹੋਏ ਬੰਡਲ
CM ਭਗਵੰਤ ਮਾਨ ਵਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ, ਰੱਖੀਆਂ ਪੰਜਾਬ ਦੀਆਂ ਮੰਗਾਂ, ਹੱਲ ਹੋਣ ਦੀ ਆਸ
PBKS ਅਤੇ SRH ਵਿਚਾਲੇ ਮੁਕਾਬਲਾ ਕੱਲ੍ਹ: ਦੋਵੇਂ ਟੀਮਾਂ ਅੱਜ ਕਰਨਗੀਆਂ ਅਭਿਆਸ
ਵਿਸਾਖੀ ਮਨਾਉਣ ਲਈ 2,840 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੇ ਪ੍ਰਧਾਨ ਲਾਏ ਗਏ























