• Latest
  • Trending
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

2 months ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

17 minutes ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

22 minutes ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

26 minutes ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

31 minutes ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

2 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

3 hours ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

Hindi News
English News
Tuesday, June 9, 2026
No Result
View All Result
42 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ

April 10, 2026
in ਖਬਰਾਂ, ਪੰਜਾਬ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

• ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ

• ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਇਹ ਪ੍ਰਾਪਤੀ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦੀ ਗਵਾਹੀ ਭਰਦੀ ਹੈ

ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ):- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ ‘ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।

ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ। ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ ‘ਤੇ ਮਾਣ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

by Ankit
June 9, 2026
0

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ ਕੈਬਨਿਟ ਮੰਤਰੀ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ...

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

by Ankit
June 9, 2026
0

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

Most Popular

Big News: ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ

by Ranjit Singh
2 weeks ago
0

Big News: ਪਾਕਿਸਤਾਨ 'ਚ ਟਰੇਨ 'ਤੇ ਆਤਮਘਾਤੀ ਹਮਲਾ: 23 ਹਲਾਕ ਨਵੀਂ ਦਿੱਲੀ, 24 ਮਈ (ਵਿਸ਼ਵ ਵਾਰਤਾ) – ਐਤਵਾਰ ਨੂੰ ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 