• Latest
  • Trending
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 months ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

5 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

13 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

13 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

17 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

23 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

28 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

1 hour ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

3 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

3 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ 'ਤੇ ਮੁਆਫ਼ੀ ਮੰਗਣ ਗਏ, ਪਰ ਬਾਹਰ ਆ ਕੇ ਮੁੱਕਰ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 10, 2026
in ਖਬਰਾਂ, ਪੰਜਾਬ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ‘ਤੇ ਮੁਆਫ਼ੀ ਮੰਗਣ ਗਏ, ਪਰ ਬਾਹਰ ਆ ਕੇ ਮੁੱਕਰ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਜਾਣਦੇ ਹਨ ਕਿ ਸੁਖਬੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉੱਥੇ ਝੂਠ ਬੋਲਣ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ):- ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ ਵਿਰੋਧੀ ਕਥਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦੇ ਸਮੇਂ ਉਨ੍ਹਾਂ ਨੇ ਕੁੱਝ ਹੋਰ ਗੱਲ ਆਖੀ ਅਤੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸਪੱਸ਼ਟ ਤੌਰ ‘ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਹਨ।

ਧਾਰਮਿਕ ਅਥਾਰਟੀ ਅਤੇ ਬੇਅਦਬੀ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ-ਉੱਚ ਹੈ। ਉਨ੍ਹਾਂ ਬੇਅਦਬੀ ਦੀ ਕਿਸੇ ਵੀ ਘਟਨਾ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਫੈਸਲਾਕੁੰਨ ਵਿਧਾਨਕ ਕਾਰਵਾਈ ਦਾ ਐਲਾਨ ਵੀ ਕੀਤਾ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਕਿਹਾ ਕਿ, “ਹਰ ਪੰਜਾਬੀ ਖਾਸ ਕਰਕੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਂਦੇ ਹਨ ਅਤੇ ਇਸ ਦੇ ਹਰ ਹੁਕਮ ਨੂੰ ਅੰਤਿਮ ਹੁਕਮ ਵਜੋਂ ਮੰਨਦੇ ਹਨ।” ਉਨ੍ਹਾਂ ਅੱਗੇ ਕਿਹਾ, “ਜੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਥਾਪਿਤ ਧਾਰਮਿਕ ਪਰੰਪਰਾਵਾਂ ਅਤੇ ਸਿਧਾਂਤਾਂ ਅਨੁਸਾਰ ਗਲਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ, ਨਾ ਕਿ ਇਸ ਦੀ ਅਥਾਰਟੀ ਨੂੰ ਕਮਜ਼ੋਰ ਕਰਨਾ ਚਾਹੀਦਾ ਹੈ।”

ਬੇਅਦਬੀ ਵਿਰੋਧੀ ਕਾਨੂੰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਸਾਖੀ ਦੇ ਪਵਿੱਤਰ ਮੌਕੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।”

ਉਨ੍ਹਾਂ ਅੱਗੇ ਕਿਹਾ ਕਿ ਸੈਸ਼ਨ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਜਾਰੀ ਹੈ।

Tags: Breaking news in PunjabiLatest Punjab newsPUNJABPUNJAB CMpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

by Ankit
June 27, 2026
0

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

Most Popular

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

by Ankit
4 weeks ago
0

  ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 