Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ,10 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ
ਵਰਿੰਦਾਵਨ ਕਿਸ਼ਤੀ ਹਾਦਸਾ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ
“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ
ਭਗਵੰਤ ਮਾਨ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6,000 ਨਵੇਂ ਖੇਡ ਸਟੇਡੀਅਮ ਬਣਾਏਗੀ: ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
PSEB ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਅੱਠਵੀਂ ਸ਼੍ਰੇਣੀ ਦਾ ਨਤੀਜਾ
ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ
ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ‘ਚ ਕੀਤਾ ਗਿਆ ਪੇਸ਼
ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੇ ਪ੍ਰਧਾਨ ਲਾਏ ਗਏ
ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ
ਮੁਅੱਤਲ ਡੀ.ਆਈ.ਜੀ. ਭੁੱਲਰ ਨੂੰ ਨਹੀਂ ਮਿਲੀ ਰਾਹਤ; ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ!
Iran ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ
ਮਥੁਰਾ ‘ਚ ਵੱਡਾ ਹਾਦਸਾ ! ਯਮੁਨਾ ‘ਚ ਪਲਟੀ ਕਿਸ਼ਤੀ; ਪੰਜਾਬ ਦੇ 10 ਲੋਕਾਂ ਦੀ ਮੌਤ
CM ਭਗਵੰਤ ਮਾਨ ਨੇ ਮਥੁਰਾ ਕਿਸ਼ਤੀ ਹਾਦਸੇ ‘ਤੇ ਜਤਾਇਆ ਦੁੱਖ
ਨਿਤੀਸ਼ ਕੁਮਾਰ ਰਾਜ ਸਭਾ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ
UPI ਭੁਗਤਾਨ ਦੇ ਬਦਲ ਜਾਣਗੇ ਨਿਯਮ! 10,000 ਤੋਂ ਵੱਧ ਦੀ ਪੇਮੈਂਟ ਲਈ ਕਰਨਾ ਪਵੇਗਾ ਇੱਕ ਘੰਟਾ ਇੰਤਜ਼ਾਰ























