Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ
– Punjab: ਵਰਿੰਦਾਵਨ ਕਿਸ਼ਤੀ ਹਾਦਸੇ ਦੇ ਮ੍ਰਿਤਕਾਂ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ CM ਮਾਨ
– Punjab: ਵਰਿੰਦਾਵਨ ਕਿਸ਼ਤੀ ਹਾਦਸਾ: ਜਗਰਾਓ ‘ਚ ਅੱਜ ਸਾਰੇ ਵਪਾਰਕ ਅਦਾਰੇ ਰਹਿਣਗੇ ਬੰਦ
– National: ਵਰਿੰਦਾਵਨ ਕਿਸ਼ਤੀ ਹਾਦਸਾ: PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
– IPL ‘ਚ ਅੱਜ ਦਿਨ ਦਾ ਦੂਜਾ ਮੈਚ ਚੇੱਨਈ ਅਤੇ ਦਿੱਲੀ ਵਿਚਾਲੇ
– International: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ
– Nasa ਦੇ Artemis 2 ਦੀ ਧਰਤੀ ‘ਤੇ ਸਫਲ ਲੈਂਡਿੰਗ, ਪੁਲਾੜ ਯਾਤਰੀ ਸੁਰੱਖਿਅਤ ਵਾਪਸ ਪਰਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























