• Latest
  • Trending
ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

2 months ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

14 minutes ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

50 minutes ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

1 hour ago
ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

2 hours ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

2 hours ago
ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

3 hours ago
Hindi News
English News
Tuesday, June 9, 2026
No Result
View All Result
43 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ

April 11, 2026
in ਖਬਰਾਂ, ਪੰਜਾਬ
ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ

ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਮਜ਼ਬੂਤ ਸਾਧਨ ਮੰਨਦੀ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੱਖ ਦੇਣ ਦੀ ਇੱਕ ਮਹੱਤਵਪੂਰਨ ਕੋਸ਼ਿਸ਼ ਹੈ। ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਝੇਲਣਾ ਮੁਸ਼ਕਲ ਹੁੰਦਾ ਹੈ ਅਤੇ ਇਸ ਤਰ੍ਹਾਂ ਦੀ ਸਹਾਇਤਾ ਉਨ੍ਹਾਂ ਲਈ ਵੱਡੀ ਉਮੀਦ ਬਣਦੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਵਿੱਚ ਸਮਾਜਿਕ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਅਗਲੇ ਸਮੇਂ ਵਿੱਚ ਵੀ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।

ਡਾ. ਬਲਜੀਤ ਕੌਰ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸਿੱਖਿਆ ਰਾਹੀਂ ਸਮਾਨ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਲੋੜਵੰਦ ਵਿਦਿਆਰਥੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

by Navjot
June 9, 2026
0

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ...

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ankit
June 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ...

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

by Ankit
June 9, 2026
0

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ...

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

by Navjot
June 9, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ 'ਸੁਵਿਧਾ ਕੇਂਦਰ' ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ     ਚੰਡੀਗੜ੍ਹ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

by Navjot
June 9, 2026
0

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ...

Most Popular

Hukamnama Sri Darbar Sahib Today – 17 May 2026 | Ang 676 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 17-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 