Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Bollywood ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ ਆਇਆ ਹਾਰਟ ਅਟੈਕ! ICU ‘ਚ ਭਰਤੀ
Iran-America ਗੱਲਬਾਤ ਦਾ ਪਹਿਲਾ ਦੌਰ ਸਮਾਪਤ
ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ
ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ
IPL 2026 PBKS vs SRH : ਪੰਜਾਬ ਕਿੰਗਜ਼ ਦਾ ਜੇਤੂ ਸਫ਼ਰ ਜਾਰੀ; ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ
ਕਾਰ ਪਾਰਕਿੰਗ ਵਿੱਚ ਲੈਂਡ ਹੋਇਆ ਮੰਤਰੀ ਦਾ ਹੈਲੀਕਾਪਟਰ
SGPC ਪ੍ਰਧਾਨ ਨੇ ਮਥੁਰਾ ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਪ੍ਰਗਟਾਈ ਸੰਵੇਦਨਾ
ਬਾਦਸ਼ਾਹ ਦਾ ‘ਟਟੀਰੀ’ ਗੀਤ ਮੁੜ ਹੋਵੇਗਾ ਰਿਲੀਜ਼: ਨਵਾਂ ਟੀਜ਼ਰ ਜਾਰੀ
ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 11 ਹੋਈ
Nasa ਦੇ Artemis 2 ਦੀ ਧਰਤੀ ‘ਤੇ ਸਫਲ ਲੈਂਡਿੰਗ, ਪੁਲਾੜ ਯਾਤਰੀ ਸੁਰੱਖਿਅਤ ਵਾਪਸ ਪਰਤੇ
ਵਰਿੰਦਾਵਨ ਕਿਸ਼ਤੀ ਹਾਦਸਾ: PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ























