• Latest
  • Trending
ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

6 days ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

6 minutes ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

13 minutes ago
Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

19 minutes ago
National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

30 minutes ago
Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

1 hour ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

3 hours ago
Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

4 hours ago
Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

4 hours ago
International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

5 hours ago
Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

5 hours ago
Hindi News
English News
Saturday, April 18, 2026
No Result
View All Result
39 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ 'ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ

April 12, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

  • ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ ‘ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ
  • ਕਿਲੋਮੀਟਰ ਸਕੀਮ ਤਹਿਤ ਸਿਰਫ਼ ਪੰਜਾਬੀਆਂ ਨੂੰ ਮੌਕਾ ਦੇ ਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਕੀਤੀਆਂ ਗਈਆਂ 250 ਬੱਸਾਂ ਸ਼ਾਮਲ: ਹਰਪਾਲ ਸਿੰਘ ਚੀਮਾ
  • ਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ ‘ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾ
  • ਆਵਾਜਾਈ ਖੇਤਰ ਵਿੱਚ ਇਤਿਹਾਸਕ ਉਪਰਾਲਾ, ਆਵਾਜਾਈ, ਭਰੋਸੇਯੋਗਤਾ ਅਤੇ ਸੂਬੇ ਦੇ ਮਾਲੀਏ ਵਿੱਚ ਕਰੇਗਾ ਸੁਧਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ​​ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵਿੱਚ 659 ਬੱਸਾਂ ਅਤੇ ਪਨਬੱਸ ਵਿੱਚ 606 ਬੱਸਾਂ ਦਾ ਇੱਕ ਵੱਡਾ ਬੇੜਾ ਸ਼ਾਮਲ ਕਰਨ ਜਾ ਰਹੀ ਹੈ।

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹਾਲ ਹੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੇੜੇ ਵਿੱਚ 250 ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਸੂਬੇ ਦੇ ਅੰਦਰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਹ ਪਹਿਲਕਦਮੀ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਵਸਨੀਕਾਂ ਨੂੰ ਸਮਰਪਿਤ ਸੀ। ਇਸ ਕਿਲੋਮੀਟਰ ਸਕੀਮ ਦੇ ਤਹਿਤ, ਇਨ੍ਹਾਂ ਬੱਸਾਂ ਦੇ ਮਾਲਕਾਂ (ਪ੍ਰਾਈਵੇਟ ਵਿਅਕਤੀਆਂ) ਨੂੰ ਆਪਣੇ ਵਾਹਨਾਂ ਨੂੰ ਆਪਣੀ ਪਸੰਦ ਅਨੁਸਾਰ ਤਿਆਰ ਕਰਵਾਉਣ ਦੀ ਛੋਟ ਦਿੱਤੀ ਗਈ ਸੀ, ਬਸ਼ਰਤੇ ਉਹ ਸਰਕਾਰੀ ਮਾਪਦੰਡਾਂ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਣ।”

ਪੀ.ਆਰ.ਟੀ.ਸੀ. ਲਈ 659 ਬੱਸਾਂ ਦੇ ਮੁਕੰਮਲ ਟੀਚੇ ਨੂੰ ਪ੍ਰਾਪਤ ਕਰਨ ਲਈ ਟਰਾਂਸਪੋਰਟ ਵਿਭਾਗ ਸਿਰਫ਼ ਕਿਲੋਮੀਟਰ ਸਕੀਮ ਦੇ ਵਾਧੇ ‘ਤੇ ਹੀ ਨਹੀਂ ਰੁਕ ਰਿਹਾ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਖੇਤਰੀ ਟਰਾਂਸਪੋਰਟ ਬੁਨਿਆਦੀ ਢਾਂਚੇ ਦੇ ਵਿਆਪਕ ਨਵੀਨੀਕਰਨ ਨੂੰ ਯਕੀਨੀ ਬਣਾਉਂਦੇ ਹੋਏ, ਪੀ.ਆਰ.ਟੀ.ਸੀ. ਵਰਤਮਾਨ ਵਿੱਚ 100 ਮਿੰਨੀ ਬੱਸਾਂ ਦੇ ਨਾਲ-ਨਾਲ 309 ਹੋਰ ਸਟੈਂਡਰਡ ਬੱਸਾਂ ਦੀ ਖਰੀਦ ਲਈ ਇੱਕ ਸਰਗਰਮ ਟੈਂਡਰ ਪ੍ਰਕਿਰਿਆ ਵਿੱਚੋਂ ਲੰਘ ਰਹੀ ਹੈ।”

ਪਨਬੱਸ ਲਈ ਨਿਰਧਾਰਿਤ 606 ਬੱਸਾਂ ਦਾ ਵਿਸਤ੍ਰਿਤ ਵੇਰਵਾ ਦਿੰਦੇ ਹੋਏ, ਟਰਾਂਸਪੋਰਟ ਮੰਤਰੀ ਨੇ ਸੰਚਾਲਨ ਨੂੰ ਅਨੁਕੂਲ ਬਣਾਉਣ ਲਈ ਤਿਆਰ ਕੀਤੀ ਗਈ ਇੱਕ ਯੋਜਨਾਬੱਧ ਖਰੀਦ ਯੋਜਨਾ ਦੀ ਰੂਪਰੇਖਾ ਪੇਸ਼ ਕੀਤੀ। ਉਨ੍ਹਾਂ ਕਿਹਾ, “387 ਬੱਸਾਂ ਦਾ ਇੱਕ ਵੱਡਾ ਹਿੱਸਾ ਸਿੱਧੇ ਤੌਰ ‘ਤੇ ਆਮ ਪਨਬੱਸ ਫਲੀਟ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਵੱਖ-ਵੱਖ ਰੂਟਾਂ ‘ਤੇ ਜਨਤਕ ਆਵਾਜਾਈ ਦੀ ਵੱਧ ਰਹੀ ਮੰਗ ਨੂੰ ਤੁਰੰਤ ਪੂਰਾ ਕੀਤਾ ਜਾ ਸਕੇ। ਪਨਬੱਸ ਦੇ ਬੇੜੇ ਵਿੱਚ ਬਾਕੀ ਰਹਿੰਦਾ ਵਾਧਾ ਕਿਲੋਮੀਟਰ ਸਕੀਮ ਦੇ ਤਹਿਤ ਕੀਤਾ ਜਾਵੇਗਾ ਤਾਂ ਜੋ ਸੰਚਾਲਨ ਕੁਸ਼ਲਤਾ ਅਤੇ ਰੂਟ ਕਵਰੇਜ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।”
ਉਨ੍ਹਾਂ ਅੱਗੇ ਕਿਹਾ, “ਇਸ ਵਿਸ਼ੇਸ਼ ਪੜਾਅ ਵਿੱਚ 19 ਪਨਬੱਸ ਵੋਲਵੋ ਬੱਸਾਂ ਅਤੇ 100 ਐਚਵੀਏਸੀ ਬੱਸਾਂ ਨੂੰ ਸ਼ਾਮਲ ਕਰਨਾ ਸ਼ਾਮਲ ਹੈ, ਜੋ ਯਾਤਰੀਆਂ ਲਈ ਆਰਾਮਦਾਇਕ ਸਫ਼ਰ ਦੇ ਵਿਕਲਪਾਂ ਨੂੰ ਯਕੀਨੀ ਬਣਾਏਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ 100 ਸਾਧਾਰਨ ਬੱਸਾਂ ਦੇ ਸ਼ਾਮਲ ਹੋਣ ਨਾਲ ਇਹ ਵਿਸਥਾਰ ਮੁਕੰਮਲ ਹੋਵੇਗਾ, ਜਿਸ ਨਾਲ ਨਵੇਂ ਪਨਬੱਸ ਵਾਹਨਾਂ ਦੀ ਕੁੱਲ ਗਿਣਤੀ 606 ਹੋ ਜਾਵੇਗੀ।”

ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਅਤੇ ਪਨਬੱਸ ਦੋਵਾਂ ਦੇ ਬੇੜੇ ਵਿੱਚ ਇਸ ਇਤਿਹਾਸਕ ਵਿਸਥਾਰ ਨਾਲ ਪੰਜਾਬ ਭਰ ਵਿੱਚ ਸੰਪਰਕ ਵਿੱਚ ਕਾਫ਼ੀ ਸੁਧਾਰ ਹੋਣ ਦੀ ਉਮੀਦ ਹੈ। ਉਨ੍ਹਾ ਕਿਹਾ ਕਿ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਬੇੜੇ ਵਿੱਚ ਨਵੀਆਂ ਬੱਸਾਂ ਦਾ ਸ਼ਾਮਲ ਹੋਣਾ ਰੋਜ਼ਾਨਾ ਯਾਤਰੀਆਂ ਲਈ ਵਧੇਰੇ ਆਰਾਮਦਾਇਕ, ਭਰੋਸੇਮੰਦ ਅਤੇ ਆਸਾਨ ਸਫ਼ਰ ਦੀ ਸਹੂਲਤ ਮੁੱਹਈਆ ਕਰਨ ਦੇ ਨਾਲ-ਨਾਲ ਉੱਦਮੀ ਮੌਕਿਆਂ ਅਤੇ ਸੂਬੇ ਦੇ ਮਾਲੀਏ ਨੂੰ ਵੀ ਹੁਲਾਰਾ ਵੀ ਦੇਵੇਗਾ।

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

by Jaspreet Kaur
April 18, 2026
0

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA 'ਚ ਕੀਤਾ 2 ਫੀਸਦੀ ਦਾ ਵਾਧਾ ਨਵੀ ਦਿੱਲੀ, 18...

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

by Ankit
April 18, 2026
0

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ ਸਕੀਮ...

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

by Ranjit Singh
April 18, 2026
0

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ ਨਵੀਂ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਪਾਕਿਸਤਾਨ ਕ੍ਰਿਕਟ ਬੋਰਡ...

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

by Ranjit Singh
April 18, 2026
0

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ - 91 ਉਡਾਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

by Jaspreet Kaur
April 18, 2026
0

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA 'ਚ ਕੀਤਾ 2 ਫੀਸਦੀ ਦਾ ਵਾਧਾ ਨਵੀ ਦਿੱਲੀ, 18...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 