Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ
Australia ‘ਚ ਪਹਿਲੀ ਵਾਰ ਇਕ ਔਰਤ ਬਣੀ Army Chief
ਅੰਮ੍ਰਿਤਸਰ ਗ੍ਰਨੇਡ ਹਮਲੇ ਵਿੱਚ ISI ਸਮਰਥਿਤ ਮਾਡਿਊਲ ਦਾ ਪਰਦਾਫਾਸ਼: ਦੋ ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
Gujarat ‘ਚ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਦੀ ਮੌਤ
Punjab ‘ਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ
Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















