• Latest
  • Trending
SGPC President ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

3 weeks ago
Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

48 minutes ago
BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

7 hours ago
IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

8 hours ago
ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

ਮਾਨਚੈਸਟਰ (ਯੂ ਕੇ) ਵਿੱਚ ਦੂਜੀ ਅੰਤਰ ਰਾਸ਼ਟਰੀ ਪੰਜਾਬੀ ਕਾਨਫਰੰਸ ਵਿੱਚ “ਪੰਜਾਬੀ ਬੋਲੀ-ਰਮਜ਼ਾਂ, ਰੁਕਾਵਟਾਂ ਤੇ ਰਾਹ “ ਕਿਤਾਬ ਲੋਕ ਅਰਪਣ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Supreme Court ‘ਚ ਵਧੇਗੀ ਜੱਜਾਂ ਦੀ ਗਿਣਤੀ, ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ

Jalandhar BSF ਹੈੱਡਕੁਆਰਟਰ ਬਾਹਰ ਵੱਡਾ ਧਮਾਕਾ! ਇਲਾਕੇ ‘ਚ ਮਚਿਆ ਹੜਕੰਪ

Fazilka : ਜੁਗਾੜੂ ਰੇਹੜੇ ਨੇ ਸਕੂਟੀ ਸਵਾਰ ਨਾਬਾਲਗ ਕੁੜੀਆਂ ਨੂੰ ਮਾਰੀ ਟੱਕਰ, 13 ਸਾਲਾ ਕੁੜੀ ਦੀ ਮੌਤ

10 hours ago
West Bengal ਚੋਣਾਂ ਦੇ ਨਤੀਜਿਆਂ ਤੋਂ ਬਾਅਦ ਗਰਮਾਇਆ ਸਿਆਸੀ ਮਾਹੌਲ!

Punjab CM ਭਗਵੰਤ ਮਾਨ ਭਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

11 hours ago
Hindi News
English News
Wednesday, May 6, 2026
No Result
View All Result
19 °c
Chandigarh
30 ° Thu
32 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC President ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

April 13, 2026
in ਖਬਰਾਂ, ਪੰਜਾਬ
SGPC President ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

SGPC President ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਇਤਿਹਾਸਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ।

ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

by Ankit
May 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 06-05-2026 |...

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

by Ankit
May 5, 2026
0

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ ਚੰਡੀਗੜ੍ਹ 5 ਮਈ (ਵਿਸ਼ਵ...

IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

by Navjot
May 5, 2026
0

IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ ਸੰਜੂ ਸੈਮਸਨ ਨੇ ਕੀਤੀ ਸ਼ਾਨਦਾਰ...

ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

by Ankit
May 5, 2026
0

ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ ਚੰਡੀਗੜ੍ਹ 5 ਮਈ (ਵਿਸ਼ਵ ਵਾਰਤਾ )- ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

by Ankit
May 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 06-05-2026 |...

Most Popular

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

by Ranjit Singh
3 weeks ago
0

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ - ਟਰੰਪ ਨਵੀਂ ਦਿੱਲੀ, 17 ਅਪ੍ਰੈਲ 2026 - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 