• Latest
  • Trending
Asha Bhosle last rites : ਸਰਕਾਰੀ ਸਨਮਾਨਾਂ ਨਾਲ ਹੋਇਆ ਆਸ਼ਾ ਭੌਂਸਲੇ ਦਾ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

4 weeks ago
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 minutes ago
DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

15 minutes ago
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

32 minutes ago
Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ

44 minutes ago
Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

1 hour ago
Ludhiana:  ਮਲੌਦ ਦਾ ਨਾਇਬ ਤਹਿਸੀਲਦਾਰ Suspend

2 hours ago
West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

3 hours ago
ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

Hindi News
English News
Friday, May 8, 2026
No Result
View All Result
31 °c
Chandigarh
32 ° Sat
35 ° Sun
35 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asha Bhosle last rites : ਸਰਕਾਰੀ ਸਨਮਾਨਾਂ ਨਾਲ ਹੋਇਆ ਆਸ਼ਾ ਭੌਂਸਲੇ ਦਾ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

April 13, 2026
in ਖਬਰਾਂ, ਫ਼ਿਲਮੀ
Asha Bhosle last rites : ਸਰਕਾਰੀ ਸਨਮਾਨਾਂ ਨਾਲ ਹੋਇਆ ਆਸ਼ਾ ਭੌਂਸਲੇ ਦਾ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

Asha Bhosle last rites : ਸਰਕਾਰੀ ਸਨਮਾਨਾਂ ਨਾਲ ਹੋਇਆ ਆਸ਼ਾ ਭੌਂਸਲੇ ਦਾ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

– ਖੇਡ ਤੇ ਫ਼ਿਲਮੀ ਜਗਤ ਦੇ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

ਮੁੰਬਈ, 13 ਅਪ੍ਰੈਲ (ਵਿਸ਼ਵ ਵਾਰਤਾ): ਗਾਇਕਾ ਆਸ਼ਾ ਭੋਸਲੇ ਦਾ ਸਰਕਾਰੀ ਸਨਮਾਨਾਂ ਨਾਲ ਸ਼ਿਵਾਜੀ ਪਾਰਕ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਹੈ। ਮਹਾਰਾਸ਼ਟਰ ਪੁਲਿਸ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਬਾਲੀਵੁੱਡ ਗਾਇਕਾਂ ਨੇ ਉਨ੍ਹਾਂ ਨੂੰ ‘ਅਭੀ ਨਾ ਜਾਓ ਛੋੜਕਰ…’ ਗਾ ਕੇ ਅੰਤਿਮ ਵਿਦਾਈ ਦਿੱਤੀ। ਪੂਰੇ ਖੇਤਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਹਜ਼ਾਰਾਂ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਗਮਗੀਨ ਮਾਹੌਲ ‘ਚ ਹਰ ਕੋਈ ਉਨ੍ਹਾਂ ਦੀਆਂ ਯਾਦਾਂ ਵਿੱਚ ਗੁਆਚਿਆ ਨਜ਼ਰ ਆਇਆ।

ਦੱਸ ਦਈਏ ਕਿ ਸੋਮਵਾਰ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਮੁੰਬਈ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਕਾਸਾ ਗ੍ਰਾਂਡੇ’ ਵਿਖੇ ਰੱਖਿਆ ਗਿਆ ਸੀ। ਆਸ਼ਾ ਭੋਸਲੇ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਸੀ। ਇਹ ਉਨ੍ਹਾਂ ਦੇ ਦੇਸ਼ ਅਤੇ ਸੰਗੀਤ ਪ੍ਰਤੀ ਯੋਗਦਾਨ ਦਾ ਸਨਮਾਨ ਸੀ। ਪੂਰੇ ਸਨਮਾਨਾਂ ਨਾਲ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਗਈਆਂ। ਜਿਵੇਂ ਹੀ ਉਹ ਪੰਚਤੱਤ ਵਿੱਚ ਵਿਲੀਨ ਹੋਏ, ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ।

ਫ਼ਿਲਮ ਅਤੇ ਸੰਗੀਤ ਜਗਤ ਦੇ ਕਈ ਵੱਡੇ ਨਾਮ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ। ਸਾਰਿਆਂ ਨੇ ਸੋਸ਼ਲ ਮੀਡੀਆ ਰਾਹੀਂ ਅਤੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹਰ ਕਿਸੇ ਨੇ ਆਸ਼ਾ ਭੋਸਲੇ ਦੇ ਯੋਗਦਾਨ ਨੂੰ ਅਨਮੋਲ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਹਮੇਸ਼ਾ ਜ਼ਿੰਦਾ ਰਹੇਗੀ।

ਅੰਤਿਮ ਵਿਦਾਈ ਦੇਣ ਵਾਲਿਆਂ ਵਿੱਚ ਜੈਕੀ ਸ਼ਰਾਫ, ਹੇਲਨ, ਤੱਬੂ, ਸਚਿਨ ਤੇਂਦੁਲਕਰ, ਪੂਨਮ ਢਿੱਲੋਂ ਸਮੇਤ ਕਈ ਸਲੈਬਸ ਸ਼ਾਮਲ ਸਨ। ਇਹ ਸਾਰੇ ਆਸ਼ਾ ਭੋਸਲੇ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਘਰ ਪਹੁੰਚੇ। ਸਚਿਨ ਤੇਂਦੁਲਕਰ ਆਪਣੀ ਪਤਨੀ ਨਾਲ ਪਹੁੰਚੇ ਅਤੇ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਖੁਦ ਵੀ ਭਾਵੁਕ ਨਜ਼ਰ ਆਏ। ਉੱਥੇ ਹੀ ਤੱਬੂ ਦੀਆਂ ਅੱਖਾਂ ਵੀ ਨਮ ਦਿਖੀਆਂ, ਜਦਕਿ ਜੈਕੀ ਸ਼ਰਾਫ ਅਤੇ ਹੇਲਨ ਨੇ ਵੀ ਚੁੱਪਚਾਪ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਆਸ਼ਾ ਭੋਸਲੇ ਦਾ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਹ 92 ਸਾਲਾਂ ਦੇ ਸਨ। ਆਸ਼ਾ ਭੋਸਲੇ ਨੇ ਆਪਣੇ 82 ਸਾਲਾਂ ਦੇ ਗਾਇਕੀ ਕਰੀਅਰ ਵਿੱਚ 9 ਫਿਲਮਫੇਅਰ ਸਮੇਤ 100 ਤੋਂ ਵੱਧ ਐਵਾਰਡ ਜਿੱਤੇ। ਉਨ੍ਹਾਂ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ...

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

by Jaspreet Kaur
May 8, 2026
0

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 8 ਮਈ 2026...

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ...

Most Popular

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

by Jaspreet Kaur
1 week ago
0

Ludhiana : ਰੋਜ਼ੀ-ਰੋਟੀ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ - ਪਿੰਡ ਘਣਗਸ 'ਚ ਪਸਰਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 