• Latest
  • Trending
IPL 2026 : ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ

4 weeks ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

2 hours ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

IPL  2026 MI vs RCB:  ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

4 hours ago
IPL 2026 CSK vs LSG: ਉਰਵਿਲ ਪਟੇਲ ਦਾ ਤੂਫ਼ਾਨੀ ਅਰਧ ਸੈਂਕੜਾ;  ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ

Hindi News
English News
Monday, May 11, 2026
No Result
View All Result
29 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ

April 13, 2026
in ਖਬਰਾਂ, ਖੇਡਾਂ
IPL 2026 : ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ

  • ਬੇਹੱਦ ਖ਼ਰਾਬ ਰਹੀ ਰਾਜਸਥਾਨ ਦੀ ਜਵਾਬੀ ਸ਼ੁਰੂਆਤ!
  • 4 ਓਵਰਾਂ ਬਾਅਦ 5 ਵਿਕਟਾਂ ਦੇ ਨੁਕਸਾਨ ‘ਤੇ ਬਣਾਈਆਂ ਇੰਨ੍ਹੀਆਂ ਦੌੜਾਂ

ਨਵੀ ਦਿੱਲੀ, 13 ਅਪ੍ਰੈਲ 2026 (ਵਿਸ਼ਵ ਵਾਰਤਾ): IPL 2026 ਦੇ 21ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਆਹਮੋ ਸਾਹਮਣੇ ਹਨ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਨਰਾਈਜ਼ਰਜ਼ ਹੈਦਰਾਬਾਦ ਨੇ ਈਸ਼ਾਨ ਕਿਸ਼ਨ ਦੀ ਧਮਾਕੇਦਾਰ ਪਾਰੀ ਦੇ ਦਮ ‘ਤੇ 200 ਤੋਂ ਵੱਧ ਦੌੜਾਂ ਦਾ ਸਕੋਰ ਖੜ੍ਹਾ ਕੀਤਾ।

SRH ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 216 ਦੌੜਾਂ ਬਣਾਈਆਂ। SRH ਲਈ ਈਸ਼ਾਨ ਕਿਸ਼ਨ ਨੇ 44 ਗੇਂਦਾਂ ‘ਤੇ ਸਭ ਤੋਂ ਵੱਧ 91 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਇਸ ਪਾਰੀ ਵਿੱਚ 8 ਚੌਕੇ ਅਤੇ 6 ਛੱਕੇ ਜੜੇ। ਹੇਨਰਿਕ ਕਲਾਸਨ ਨੇ 40 ਦੌੜਾਂ ਦਾ ਯੋਗਦਾਨ ਦਿੱਤਾ।

ਪਰ ਰਾਜਸਥਾਨ ਦੀ ਜਵਾਬੀ ਸ਼ੁਰੂਆਤ ਬਹੁਤ ਹੀ ਖ਼ਰਾਬ ਰਹੀ। ਵੈਭਵ ਅਤੇ ਯਸ਼ਸਵੀ ਦੋਵੇਂ ਅਸਫਲ ਰਹੇ। ਰਾਜਸਥਾਨ ਰਾਇਲਜ਼ ਨੇ 4 ਓਵਰਾਂ ਤੋਂ ਬਾਅਦ 5 ਵਿਕਟਾਂ ਦੇ ਨੁਕਸਾਨ ‘ਤੇ 20 ਦੌੜਾਂ ਬਣਾ ਲਈਆਂ ਹਨ। ਰਵਿੰਦਰ ਜਡੇਜਾ ਅਤੇ ਡੋਨੋਵਨ ਫਰੇਰਾ ਪਿੱਚ ‘ਤੇ ਮੌਜੂਦ ਹਨ।

ਆਪਣਾ ਡੈਬਿਊ ਮੈਚ ਖੇਡ ਰਹੇ ਪ੍ਰਫੁੱਲ ਹਿੰਗੇ ਨੇ ਸਿਰਫ਼ 2 ਓਵਰਾਂ ਵਿੱਚ 4 ਵਿਕਟਾਂ ਝਟਕ ਲਈਆਂ ਹਨ। ਉਨ੍ਹਾਂ ਨੇ ਵੈਭਵ ਸੂਰਿਆਵੰਸ਼ੀ, ਰਿਆਨ ਪਰਾਗ ਅਤੇ ਲੁਆਨ ਡੇਰ ਪ੍ਰੀਟੋਰੀਅਸ ਨੂੰ ਕੈਚ ਆਊਟ ਕਰਵਾਇਆ, ਜਦਕਿ ਧਰੁਵ ਜੁਰੇਲ ਨੂੰ ਬੋਲਡ ਕਰ ਦਿੱਤਾ। ਦੂਜੇ ਓਵਰ ਵਿੱਚ ਯਸ਼ਸਵੀ ਜੈਸਵਾਲ ਵੀ ਕੈਚ ਹੋ ਗਏ।

ਸਨਰਾਈਜ਼ਰਜ਼ ਹੈਦਰਾਬਾਦ: ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਕਪਤਾਨ, ਵਿਕਟਕੀਪਰ), ਹੇਨਰਿਕ ਕਲਾਸਨ, ਸਲਿਲ ਅਰੋੜਾ, ਅਨਿਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ ਦੂਬੇ, ਸ਼ਿਵਾਂਗ ਕੁਮਾਰ, ਈਸ਼ਾਨ ਮਲਿੰਗਾ ਅਤੇ ਪ੍ਰਫੁੱਲ ਹਿੰਗੇ।
ਇੰਪੈਕਟ ਪਲੇਅਰ ਆਪਸ਼ਨ: ਆਰ ਸਮਰਨ, ਸਾਕਿਬ ਹੁਸੈਨ, ਲਿਆਮ ਲਿਵਿੰਗਸਟਨ, ਸ਼ਿਵਮ ਮਾਵੀ, ਹਰਸ਼ਲ ਪਟੇਲ।

ਰਾਜਸਥਾਨ ਰਾਇਲਜ਼: ਯਸ਼ਸਵੀ ਜੈਸਵਾਲ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਲੁਆਨ ਡੇਰ ਪ੍ਰੀਟੋਰੀਅਸ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨਾਂਦਰੇ ਬਰਗਰ, ਸੰਦੀਪ ਸ਼ਰਮਾ, ਰਵੀ ਬਿਸ਼ਨੋਈ ਅਤੇ ਤੁਸ਼ਾਰ ਦੇਸ਼ਪਾਂਡੇ।
ਇੰਪੈਕਟ ਪਲੇਅਰ ਆਪਸ਼ਨ: ਵੈਭਵ ਸੂਰਿਆਵੰਸ਼ੀ, ਸ਼ਿਮਰੋਨ ਹੇਟਮਾਇਰ, ਰਵੀ ਸਿੰਘ, ਸ਼ੁਭਮ ਦੂਬੇ, ਬ੍ਰਿਜੇਸ਼ ਸ਼ਰਮਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

by Navjot
May 10, 2026
0

ਪੀਯੂਸ਼ ਗੋਇਲ ਨੇ ਮਾਂ ਦਿਵਸ 'ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ...

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

PM ਮੋਦੀ ਨੇ ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

by Jaspreet Kaur
May 10, 2026
0

PM ਮੋਦੀ ਨੇ ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ - ਸੋਨੇ ਦੀ ਖਰੀਦਦਾਰੀ ਅਤੇ ਪੈਟਰੋਲ - ਡੀਜ਼ਲ ਦੀ...

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 10, 2026
0

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

Most Popular

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

by Ranjit Singh
1 week ago
0

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?  ਨਵੀਂ ਦਿੱਲੀ, 3 ਮਈ 2026 – ਸੋਸ਼ਲ ਮੀਡੀਆ 'ਤੇ ਦਾਅਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 