• Latest
  • Trending
ਮੋਦੀ ਸਰਕਾਰ ਨੇ ਮਹਿਲਾਵਾਂ ਨੂੰ ਬਣਾਇਆ ਸਿਆਸੀ ਸ਼ਕਤੀ ਦਾ ਹਿੱਸੇਦਾਰ, ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਇੱਕ ਇਤਿਹਾਸਕ ਕਦਮ: ਸਾਬਕਾ ਸੰਸਦ ਪ੍ਰਨੀਤ ਕੌਰ

3 weeks ago
Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

1 hour ago
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

2 hours ago
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

3 hours ago
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

4 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

5 hours ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

5 hours ago
Hindi News
English News
Tuesday, May 5, 2026
No Result
View All Result
29 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਨੇ ਮਹਿਲਾਵਾਂ ਨੂੰ ਬਣਾਇਆ ਸਿਆਸੀ ਸ਼ਕਤੀ ਦਾ ਹਿੱਸੇਦਾਰ, ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਇੱਕ ਇਤਿਹਾਸਕ ਕਦਮ: ਸਾਬਕਾ ਸੰਸਦ ਪ੍ਰਨੀਤ ਕੌਰ

33% ਰਾਖਵਾਂਕਰਨ ਰਾਜਨੀਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਮਜ਼ਬੂਤ ਕਰੇਗਾ: ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ

April 14, 2026
in ਖਬਰਾਂ, ਪੰਜਾਬ

ਪਟਿਆਲਾ, 14 ਅਪ੍ਰੈਲ 2026 (ਵਿਸ਼ਵ ਵਾਰਤਾ);- ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਵਿਖੇ ਭਾਜਪਾ ਮਹਿਲਾ ਟੀਮ ਦੇ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਇਸ ਨੂੰ ਮਹਿਲਾ ਸਸ਼ਕਤੀਕਰਨ ਲਈ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ।

ਉਨ੍ਹਾਂ ਕਿਹਾ ਕਿ ਇਹ ਐਕਟ ਲੋਕ ਸਭਾ ਵਿੱਚ ਔਰਤਾਂ ਲਈ 33% ਰਾਖਵਾਂਕਰਨ ਪ੍ਰਦਾਨ ਕਰੇਗਾ, ਜਿਸ ਨਾਲ ਰਾਜਨੀਤੀ ਵਿੱਚ ਔਰਤਾਂ ਦੀ ਮਜ਼ਬੂਤ ਪ੍ਰਤੀਨਿਧਤਾ ਯਕੀਨੀ ਹੋਵੇਗੀ ਅਤੇ ਫੈਸਲੇ ਲੈਣ ਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧੇਗੀ।

ਕੇਂਦਰ ਸਰਕਾਰ ਦੀਆਂ ਮਹਿਲਾ-ਕੇਂਦਰਿਤ ਨੀਤੀਆਂ ‘ਤੇ ਚਾਨਣਾ ਪਉਂਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਸਕੀਮਾਂ ਜਿਵੇਂ ਕਿ ਪੀ.ਐਮ. ਮੁਦਰਾ ਯੋਜਨਾ, ਜਨ ਧਨ ਯੋਜਨਾ, ਸਟੈਂਡ-ਅੱਪ ਇੰਡੀਆ, ਅਤੇ ਸੁਕੰਨਿਆ ਸਮ੍ਰਿਧੀ ਯੋਜਨਾ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਲਖਪਤੀ ਦੀਦੀ’, DAY-NRLM, ਅਤੇ ਪੀ.ਐਮ. ਆਵਾਸ ਯੋਜਨਾ ਵਰਗੀਆਂ ਪਹਿਲਕਦਮੀਆਂ ਨੇ ਦੇਸ਼ ਭਰ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਜੀਵਨ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ।

ਪੰਜਾਬ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਮਹਿਲਾ ਨੂੰ 1,000 ਰੁਪਏ ਮਹੀਨਾ ਦੇਣ ਦੀ ਗਰੰਟੀ ਦੇਣ ਵਾਲੀ ਸਰਕਾਰ, ਅੱਜ ਆਪਣੇ ਅਸਲ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਨਵੀਆਂ-ਨਵੀਆਂ ਸ਼ਰਤਾਂ ਅਤੇ ਪਾਬੰਦੀਆਂ ਮੜ੍ਹ ਕੇ ਨਾ ਸਿਰਫ਼ ਇਸ ਸਕੀਮ ਨੂੰ ਕਮਜ਼ੋਰ ਕੀਤਾ ਹੈ, ਸਗੋਂ ਸੂਬੇ ਦੀਆਂ ਔਰਤਾਂ ਨਾਲ ਵਿਸ਼ਵਾਸਘਾਤ ਵੀ ਕੀਤਾ ਹੈ।

ਪਰਨੀਤ ਕੌਰ ਨੇ ਕਿਹਾ ਕਿ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਔਰਤਾਂ ਦੀ ਅਗਵਾਈ ਵਾਲੇ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਅਤੇ ਭਾਰਤ ਦੇ ਭਵਿੱਖ ਨੂੰ ਸੰਵਾਰਨ ਵਿੱਚ ਔਰਤਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਮੌਕੇ ਪ੍ਰਨੀਤ ਕੌਰ ਦੇ ਨਾਲ ਜਿਲ੍ਹਾ ਮਹਿਲਾ ਮੋਰਚਾ ਪਟਿਆਲਾ ਮਨੀਸ਼ਾ ਉੱਪਲ,ਡਿਪਟੀ ਲੀਡਰ, ਨਗਰ ਨਿਗਮ ਪਟਿਆਲਾ ਵੰਦਨਾ ਜੋਸ਼ੀ,ਕੌਸਲਰ ਅਨਮੋਲ ਬਾਤਿਸ਼, ਕੌਸਲਰ ਕਮਲੇਸ਼ ਦੇਵੀ, ਪਟਿਆਲਾ ਭਾਜਪਾ ਸ਼ਹਿਰੀ ਉਪ-ਪ੍ਰਧਾਨ ਮਨੀਤਾ ਕਪੂਰ,ਮੰਡਲ ਪ੍ਰਧਾਨ ਰਜਨੀ ਸ਼ਰਮਾ, ਨਿਧੀ ਧਾਲੀਵਾਲ,ਸਤਵੰਤ ਕੌਰ, ਚੰਦਾ,ਊਸ਼ਾ,ਬਲਜੀਤ,ਕਿਰਨ ਸੂਦ ਅਤੇ ਖੁਸ਼ੀ ਆਦਿ ਮੌਜੂਦ ਸਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

by Jaspreet Kaur
May 5, 2026
0

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ...

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

by Jaspreet Kaur
May 5, 2026
0

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ ਜਲਾਲਾਬਾਦ 05 ਮਈ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 