• Latest
  • Trending
Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

3 weeks ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

32 minutes ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

1 hour ago
Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

2 hours ago
Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?

Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?

2 hours ago
National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

3 hours ago
International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

3 hours ago
IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

4 hours ago
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Tuesday, May 5, 2026
No Result
View All Result
30 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

April 14, 2026
in ਖਬਰਾਂ, ਪੰਜਾਬ
Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

– ਕ੍ਰੇਨ ਦੀ ਤਾਰ ਟੁੱਟਣ ਕਾਰਨ 60 ਫੁੱਟ ਦੀ ਉਚਾਈ ਤੋਂ ਡਿੱਗਿਆ ਹੇਠਾਂ!

ਲੁਧਿਆਣਾ, 14 ਅਪ੍ਰੈਲ 2026 (ਵਿਸ਼ਵ ਵਾਰਤਾ): ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਦੁੱਗਰੀ ਰੋਡ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ, ਕਰਤਾਰ ਨਗਰ ਵਿਖੇ ਇੱਕ ਵੱਡਾ ਹਾਦਸਾ ਵਾਪਰ ਗਿਆ। ਮੰਗਲਵਾਰ ਸਵੇਰੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਦੌਰਾਨ ਕ੍ਰੇਨ ਦੀ ਤਾਰ ਟੁੱਟ ਗਈ, ਜਿਸ ਕਾਰਨ 60 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਇੱਕ ਸੇਵਾਦਾਰ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ (40) ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨਿੰਦਰ ਪਿਛਲੇ 12 ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ। ਉਹ ਹਰ ਸੰਗਰਾਂਦ ਅਤੇ ਵਿਸਾਖੀ ‘ਤੇ ਪੂਰੀ ਸ਼ਰਧਾ ਨਾਲ ਚੋਲਾ ਬਦਲਣ ਦੀ ਸੇਵਾ ਵਿੱਚ ਹਿੱਸਾ ਲੈਂਦਾ ਸੀ। ਅੱਜ ਮੰਗਲਵਾਰ ਸਵੇਰੇ ਕਰੀਬ 9 ਵਜੇ ਉਹ ਨਿਸ਼ਾਨ ਸਾਹਿਬ ਦੇ ਚੋਲਾ ਬਦਲਣ ਦੀ ਸੇਵਾ ਨਿਭਾ ਰਿਹਾ ਸੀ। ਮਨਿੰਦਰ ਨੇ ਸਫ਼ਲਤਾਪੂਰਵਕ 80 ਫੁੱਟ ਦੀ ਉਚਾਈ ‘ਤੇ ਜਾ ਕੇ ਸੇਵਾ ਨਿਭਾ ਦਿੱਤੀ ਸੀ ਪਰ ਇਸ ਦੌਰਾਨ ਜਿਸ ਕ੍ਰੇਨ ਦੇ ਸਹਾਰੇ ਉਹ ਉੱਪਰ ਗਏ ਸਨ, ਉਸ ਦੀ ਲੋਹੇ ਦੀ ਤਾਰ ਅਚਾਨਕ ਟੁੱਟ ਗਈ। ਤਾਰ ਟੁੱਟਦੇ ਹੀ ਮਨਿੰਦਰ ਸਿੱਧੇ ਫਰਸ਼ ‘ਤੇ ਆ ਡਿੱਗਿਆ।

ਹਾਦਸੇ ਦੇ ਤੁਰੰਤ ਬਾਅਦ ਉੱਥੇ ਮੌਜੂਦ ਸੰਗਤ ਅਤੇ ਸੇਵਾਦਾਰ ਉਸਨੂੰ ਲਹੂ-ਲੁਹਾਣ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਲੈ ਗਏ। ਜਿਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
May 5, 2026
0

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 5 ਮਈ 2026...

Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

by Ranjit Singh
May 5, 2026
0

Sangrur 'ਚ 15 ਸਾਲਾ ਲੜਕੇ ਦਾ ਕਤਲ ਸੰਗਰੂਰ, 5 ਮਈ 2026 – ਸੰਗਰੂਰ 'ਚ ਇੱਕ 15 ਸਾਲਾ ਲੜਕੇ ਦਾ ਕਤਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

by Ranjit Singh
May 5, 2026
0

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ ਨਵੀਂ ਦਿੱਲੀ, 5 ਮਈ 2026 – ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
May 5, 2026
0

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 5 ਮਈ 2026...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 14 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 