• Latest
  • Trending
ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ – ਭਗਵੰਤ ਮਾਨ

ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ – ਭਗਵੰਤ ਮਾਨ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

1 hour ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

1 hour ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

5 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ – ਭਗਵੰਤ ਮਾਨ

April 17, 2019
in ਪੰਜਾਬ
ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ – ਭਗਵੰਤ ਮਾਨ

ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ – ਭਗਵੰਤ ਮਾਨ

ਮਾਮਲਾ ਕਰਤਾਰ ਸਿੰਘ ਸਰਾਭਾ ਦੇ ਸਾਥੀ ਸ਼ਹੀਦ ਦਾ ਕਾਂਗਰਸ ਅਕਾਲੀ-ਭਾਜਪਾ ਸਰਕਾਰਾਂ ਵੱਲੋਂ ਅਪਮਾਨ ਕਰਨ ਦਾ
‘ਆਪ’ ਵੱਲੋਂ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ, 17 ਅਪ੍ਰੈਲ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸਾਥੀ ਸ਼ਹੀਦ ਬਖ਼ਸ਼ੀਸ਼ ਸਿੰਘ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਜ਼ਾਦੀ ਤੋਂ 72 ਵਰ੍ਹਿਆਂ ਬਾਅਦ ਸਨਮਾਨ ਬਹਾਲ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਡੁੱਬ ਮਰਨ ਦਾ ਤਾਅਨਾ ਮਾਰਿਆ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਮਾਨਯੋਗ ਹਾਈਕੋਰਟ ਨੇ ਸ਼ਹੀਦ ਬਖ਼ਸ਼ੀਸ਼ ਸਿੰਘ ਅੰਗਰੇਜ਼ ਸਰਕਾਰ ਵੱਲੋਂ ਸੰਨ 1916 ‘ਚ ਜ਼ਬਤ ਕੀਤੀ 33 ਏਕੜ ਜ਼ਮੀਨ ਦਾ ਸ਼ਹੀਦ ਦੇ ਵਾਰਸਾਂ ਨੂੰ ਪ੍ਰਤੀ ਏਕੜ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤੇ ਜਾਣ ਦੇ ਹੁਕਮ ਕਰਕੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਲਾਜ ਰੱਖੀ ਹੈ ਅਤੇ ਨਾਲ ਹੀ ਰਵਾਇਤੀ ਸੱਤਾਧਾਰੀ (ਕਾਂਗਰਸ-ਬਾਦਲ-ਭਾਜਪਾ) ਦਲਾਂ ਦੀ ਪੋਲ ਖੋਲੀ ਹੈ, ਜੋ ਸ਼ਹੀਦਾਂ ਦੇ ਨਾਂ ‘ਤੇ ਵੱਡੀਆਂ-ਵੱਡੀਆਂ ਗੱਲਾਂ ਤਾਂ ਬਥੇਰੀਆਂ ਕਰਦੇ ਹਨ ਪਰ ਹਕੀਕਤ ‘ਚ ਕੁੱਝ ਨਹੀਂ ਕਰਦੇ, ਉਲਟਾ ਅਪਮਾਨ ਅਤੇ ਬੇਇੱਜ਼ਤੀ ਕਰਨ ‘ਚ ਕੋਈ ਕਸਰ ਨਹੀਂ ਛੱਡਦੇ, ਜਿਵੇਂ ਸ਼ਹੀਦ ਬਖ਼ਸ਼ੀਸ਼ ਸਿੰਘ ਅਤੇ ਉਨ੍ਹਾਂ ਦੇ ਵਾਰਸਾਂ ਦੀ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਬਖ਼ਸ਼ੀਸ਼ ਸਿੰਘ ਦੀ 1915 ‘ਚ ਜ਼ਬਤ ਹੋਈ 33 ਏਕੜ ਜ਼ਮੀਨ ਦਾ 73 ਸਾਲ ਬਾਅਦ ਸੰਨ 1988 ਵਿਚ ਕੇਵਲ 13000 ਰੁਪਏ ਮੁੱਲ ਪਾਉਣਾ ਸ਼ਹੀਦਾਂ ਨੂੰ ਬੇਇੱਜ਼ਤ ਕਰਨ ਦੇ ਤੁੱਲ ਨਹੀਂ?
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰਾਂ ਆਜ਼ਾਦੀ ਦੇ ਪਰਵਾਨਿਆਂ ਪ੍ਰਤੀ ਸੱਚੀ ਸ਼ਰਧਾ ਰੱਖਦੀਆਂ ਹੁੰਦੀਆਂ ਤਾਂ ਆਜ਼ਾਦੀ ਤੋਂ ਤੁਰੰਤ ਬਾਅਦ ਅਜਿਹੇ ਸ਼ਹੀਦਾਂ ਦੇ ਵਾਰਸਾਂ ਕੋਲ ਖ਼ੁਦ ਜਾ ਕੇ ਨਾ ਕੇਵਲ ਜ਼ਮੀਨ ਬਦਲੇ ਜ਼ਮੀਨ ਦਿੰਦੀਆਂ ਸਗੋਂ ਜ਼ਬਤ ਹੋਈ ਜ਼ਮੀਨ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਜਿਹੜੇ ਵਿੱਤੀ ਸੰਕਟ ਦਾ ਦਹਾਕਿਆਂ ਬੱਧੀ ਸਾਹਮਣਾ ਕਰਨਾ ਪਿਆ ਹੈ, ਉਸ ਦੀ ਭਰਪਾਈ ਲਈ ਵਿਸ਼ੇਸ਼ ਮੁਆਵਜ਼ਾ ਅਤੇ ਸਨਮਾਨ ਪੱਤਰ ਦਿੰਦੀਆਂ, ਪਰੰਤੂ ਇਸ ਕੇਸ ‘ਚ ਬਿਲਕੁਲ ਉਲਟ ਹੋਇਆ ਹੈ। ਜੋ ਲੀਡਰ ਹਰ ਸਾਲ ਸ਼ਹੀਦਾਂ ਦੇ ਬੁੱਤਾਂ ‘ਤੇ ਫ਼ੁਲ ਚੜਾਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਅਡੰਬਰ ਕਰਦੇ ਹਨ ਅਤੇ ਅਖਬਾਰਾਂ-ਟੈਲੀਵਿਜਨਾਂ ‘ਤੇ ਵਾਹ-ਵਾਹੀ ਖੱਟਦੇ ਹਨ, ਉਨ੍ਹਾਂ ਦੀਆਂ ਸਰਕਾਰਾਂ ਵੱਲੋਂ ਇਸ ਸ਼ਹੀਦ ਵਾਰਸਾਂ ਨੂੰ ਜ਼ਮੀਨ ਬਦਲੇ ਜ਼ਮੀਨ ਦੇਣ ਤੋਂ ਹੀ ਇਨਕਾਰ ਕਰਕੇ ਸਿਰਫ਼ 13 ਹਜ਼ਾਰ ਰੁਪਏ ਦੀ ਮਾਮੂਲੀ ਰਾਸ਼ੀ ਦੇ ਕੇ ਬੇਇੱਜ਼ਤ ਕੀਤਾ ਗਿਆ।
ਭਗਵੰਤ ਮਾਨ ਨੇ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜੇਕਰ ਕਾਂਗਰਸ, ਬਾਦਲ ਦਲ ਅਤੇ ਭਾਜਪਾ ਦੀਆਂ ਕੇਂਦਰ ਅਤੇ ਪੰਜਾਬ ਸਰਕਾਰਾਂ ਸ਼ਹੀਦ ਦੇ ਵਾਰਸਾਂ ਨੂੰ ਬਣਦਾ ਮਾਨ-ਸਨਮਾਨ ਅਤੇ ਮੁਆਵਜ਼ਾ ਦੇ ਦਿੰਦੀਆਂ ਤਾਂ ਇਸ ਪਰਿਵਾਰ ਨੂੰ ਲੰਮਾ ਸਮਾਂ ਕੋਰਟ-ਕਚਹਿਰੀਆਂ ‘ਚ ਇਨਸਾਫ਼ ਲਈ ਧੱਕੇ ਨਾ ਖਾਣੇ ਪੈਂਦੇ।
ਭਗਵੰਤ ਮਾਨ ਨੇ ਮੰਗ ਕੀਤੀ ਕਿ ਸ਼ਹੀਦਾਂ ਨੂੰ ਜ਼ਲੀਲ ਕਰਨ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਜਨਤਕ ਮੁਆਫ਼ੀ ਮੰਗਣ ਅਤੇ ਅਜਿਹੇ ਹੋਰ ਕੇਸ (ਜੇਕਰ ਹਨ) ਤਾਂ ਉਨ੍ਹਾਂ ਦਾ ਸੂਬਾ ਅਤੇ ਕੇਂਦਰ ਸਰਕਾਰਾਂ ਸਨਮਾਨਜਨਕ ਨਿਪਟਾਰਾ ਕਰਨ।
ਭਗਵੰਤ ਮਾਨ ਨੇ ਕਿਹਾ ਕਿ 1965 , 1971 ਅਤੇ ਹੋਰ ਜੰਗੀ ਸ਼ਹੀਦਾਂ ਨੂੰ ਵੀ ਕਈ ਥਾਂ ਦਰਿਆਵਾਂ ‘ਚ ਜ਼ਮੀਨਾਂ ਅਲਾਟ ਕਰ ਦਿੱਤੀਆਂ ਹਨ ਅਤੇ ਉਹ ਪਰਿਵਾਰ ਵੀ ਇਨਸਾਫ਼ ਲਈ ਦਹਾਕਿਆਂ ਤੋਂ ਧੱਕੇ ਖਾ ਰਹੇ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਅਜਿਹੇ ਕੇਸਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਨਿਪਟਾਉਣ।
ਮਾਨ ਨੇ ਕਿਹਾ ਕਿ ਸ਼ਹੀਦਾਂ ਦਾ ਮੁੱਲ ਬੇਸ਼ੱਕ ਮੁਆਵਜਿਆਂ ਅਤੇ ਜ਼ਮੀਨਾਂ ਦੇ ਕੇ ਵੀ ਨਹੀਂ ਚੁਕਾਇਆ ਜਾ ਸਕਦਾ ਪਰੰਤੂ ਸੱਤਾਧਾਰੀ ਪਾਰਟੀਆਂ ਅਜਿਹਾ ਕਰਕੇ ਸ਼ਰਧਾਂਜਲੀ ਤਾਂ ਸੱਚੇ ਮਨੋਂ ਦੇ ਸਕਦੀਆਂ ਹਨ। ਮਾਨ ਨੇ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਨਾਲ ਸੰਬੰਧਿਤ ਪੁਲਸ, ਅਰਧ ਸੈਨਿਕ ਬਲਾਂ ਜਾਂ ਫ਼ੌਜ ਦੇ ਸ਼ਹੀਦਾਂ ਨੂੰ ਘਰ ਜਾ ਕੇ ਇੱਕ ਕਰੋੜ ਰੁਪਏ ਦਾ ਚੈੱਕ ਦੇ ਕੇ ਆਉਂਦੀ ਹੈ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
15 hours ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 