• Latest
  • Trending
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2 months ago
ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

15 minutes ago
Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

37 minutes ago
Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

1 hour ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

1 hour ago
Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

2 hours ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

3 hours ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

3 hours ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

3 hours ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Tuesday, June 9, 2026
No Result
View All Result
41 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ

April 15, 2026
in ਖਬਰਾਂ, ਪੰਜਾਬ
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

• 2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ

ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ);- ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ‘ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਭਰ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਮਾਲਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਵੈਟਰਨਰੀ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਜਨਤਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।

ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਵਿੱਚ ਵੱਡੀ ਮਦਦ ਮਿਲੇਗੀ।

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 9, 2026
0

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਮੋਹਾਲੀ, ਪੰਚਕੂਲਾ ਵਿੱਚ ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਉਣ-ਜਾਣ...

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

by Ranjit Singh
June 9, 2026
0

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ 'ਚ ਪਏ ਮੀਂਹ...

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

by Ranjit Singh
June 9, 2026
0

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ - PMLA ਦੀ ਵਿਸ਼ੇਸ਼ ਅਦਾਲਤ 'ਚ ਹੋ ਰਹੀ ਹੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 9, 2026
0

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਮੋਹਾਲੀ, ਪੰਚਕੂਲਾ ਵਿੱਚ ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਉਣ-ਜਾਣ...

Most Popular

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

by Navjot
3 weeks ago
0

ਸਕ੍ਰੀਨ 'ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ   ਮੁੰਬਈ, 18 ਮਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 