• Latest
  • Trending
CBSE class 10th Result : ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ! ਸੀਬੀਐਸਈ 10ਵੀਂ ਜਮਾਤ ਦਾ ਨਤੀਜਾ ਜਾਰੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

6 hours ago
IPL 2026 RCB vs LSG : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Thursday, April 16, 2026
No Result
View All Result
25 °c
Chandigarh
31 ° Thu
32 ° Fri
33 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBSE class 10th Result : ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ! ਸੀਬੀਐਸਈ 10ਵੀਂ ਜਮਾਤ ਦਾ ਨਤੀਜਾ ਜਾਰੀ

April 15, 2026
in ਖਬਰਾਂ, ਰਾਸ਼ਟਰੀ

– ਵਿਦਿਆਰਥੀ ਇਸ ਆਸਾਨ ਤਰੀਕੇ ਨਾਲ ਕਰਨ ਚੈੱਕ

ਨਵੀ ਦਿੱਲੀ , 15 ਅਪ੍ਰੈਲ 2026 (ਵਿਸ਼ਵ ਵਾਰਤਾ): ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਸੈਸ਼ਨ-1 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 94.99% ਰਹੀ ਹੈ, ਜਦਕਿ ਮੁੰਡਿਆਂ ਦਾ ਨਤੀਜਾ 92.95% ਦਰਜ ਕੀਤਾ ਗਿਆ ਹੈ। ਟ੍ਰਾਂਸਜੈਂਡਰ ਵਿਦਿਆਰਥੀਆਂ ਨੇ ਵੀ ਇਸ ਵਾਰ 91.30% ਨਤੀਜੇ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

99.75% ਦੇ ਨਾਲ ਤ੍ਰਿਵੇਂਦਰਮ ਰੀਜਨ (ਖੇਤਰ) ਦਾ ਨਤੀਜਾ ਸਭ ਤੋਂ ਵਧੀਆ ਰਿਹਾ ਹੈ।ਓਵਰਆਲ ਪ੍ਰਦਰਸ਼ਨ ਦੇ ਆਧਾਰ ‘ਤੇ ਲੁਧਿਆਣਾ ਰੀਜਨ ਨੂੰ ਦੇਸ਼ ਭਰ ਵਿੱਚ 9ਵਾਂ ਸਥਾਨ ਪ੍ਰਾਪਤ ਹੋਇਆ ਹੈ। ਇਸ ਸਾਲ ਲਗਭਗ 25 ਲੱਖ ਵਿਦਿਆਰਥੀ CBSE ਬੋਰਡ 10ਵੀਂ ਦੀ ਸੈਸ਼ਨ-1 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ, ਜਿਨ੍ਹਾਂ ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਉਮੀਦਵਾਰ ਆਪਣਾ ਨਤੀਜਾ ਅਧਿਕਾਰਤ ਵੈੱਬਸਾਈਟ results.cbse.nic.in ਅਤੇ ਉਮੰਗ (Umang) ਐਪ ‘ਤੇ ਚੈੱਕ ਕਰ ਸਕਦੇ ਹਨ।

ਦੱਸ ਦਈਏ ਕਿ CBSE ਬੋਰਡ ਮੈਰਿਟ ਲਿਸਟ ਜਾਰੀ ਨਹੀਂ ਕਰਦਾ ਹੈ। ਇਸ ਤੋਂ ਇਲਾਵਾ ਨਤੀਜਿਆਂ ਵਿੱਚ ਕੋਈ ਟੌਪਰ ਵੀ ਘੋਸ਼ਿਤ ਨਹੀਂ ਕੀਤਾ ਜਾਂਦਾ। ਬੋਰਡ ਸਾਰੇ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਇਹ ਨਿਰਦੇਸ਼ ਵੀ ਦਿੰਦਾ ਹੈ ਕਿ ਕਿਸੇ ਵੀ ਬੱਚੇ ਨੂੰ ਸਕੂਲ ਜਾਂ ਜ਼ਿਲ੍ਹੇ ਦਾ ਟੌਪਰ ਘੋਸ਼ਿਤ ਨਾ ਕੀਤਾ ਜਾਵੇ। ਇਸ ਸਾਲ CBSE ਨੇ ਪਹਿਲੀ ਵਾਰ 10ਵੀਂ ਜਮਾਤ ਦੀ ਪ੍ਰੀਖਿਆ ਡਬਲ ਬੋਰਡ ਸਿਸਟਮ ਤਹਿਤ ਕਰਵਾਈ ਹੈ । ਪਹਿਲੀ ਬੋਰਡ ਪ੍ਰੀਖਿਆ, ਜੋ ਕਿ ਲਾਜ਼ਮੀ ਸੀ, 17 ਫਰਵਰੀ ਤੋਂ 11 ਮਾਰਚ 2026 ਤੱਕ ਕਰਵਾਈ ਗਈ। ਉੱਥੇ ਹੀ, ਦੂਜੀ ਬੋਰਡ ਪ੍ਰੀਖਿਆ 15 ਮਈ ਤੋਂ 1 ਜੂਨ 2026 ਤੱਕ ਹੋਵੇਗੀ, ਜੋ ਕਿ ਪੂਰੀ ਤਰ੍ਹਾਂ ਵਿਕਲਪਿਕ ਰਹੇਗੀ।

– UMANG ਐਪ ‘ਤੇ ਇਸ ਤਰ੍ਹਾਂ ਚੈੱਕ ਕਰੋ ਨਤੀਜਾ

UMANG ਐਪ ‘ਤੇ ਸਭ ਤੋਂ ਪਹਿਲਾਂ ਇੱਕ ਅਕਾਊਂਟ ਬਣਾਓ ਅਤੇ ਆਪਣੇ ਰਜਿਸਟਰਡ ਮੋਬਾਈਲ ਨੰਬਰ ਦੀ ਵਰਤੋਂ ਕਰਕੇ ਲੌਗ-ਇਨ ਕਰੋ।
CBSE Class 10 Results 2026 ਦੇਖਣ ਲਈ ਲਿੰਕ ‘ਤੇ ਕਲਿੱਕ ਕਰੋ।
ਆਪਣਾ ਰੋਲ ਨੰਬਰ ਦਰਜ ਕਰੋ ਅਤੇ ‘ਸਬਮਿਟ’ ‘ਤੇ ਕਲਿੱਕ ਕਰੋ।
CBSE Board 2026 Session 1 ਦਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

by Jaspreet Kaur
April 15, 2026
0

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ 'ਚ ਦਿੱਤੀ ਢਿੱਲ ਹਰਿਆਣਾ, 15 ਅਪ੍ਰੈਲ 2026 (ਵਿਸ਼ਵ...

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

by Ankit
April 15, 2026
0

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

by Ankit
April 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: Dr Balbir Singh

3 weeks ago
0

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 