• Latest
  • Trending
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

2 months ago
Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

18 minutes ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

45 minutes ago
Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

2 hours ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

2 hours ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

2 hours ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

2 hours ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

12 hours ago
Hindi News
English News
Tuesday, June 9, 2026
No Result
View All Result
37 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼

April 15, 2026
in ਖਬਰਾਂ, ਪੰਜਾਬ
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼

— ਗਰਮੀ ਦੇ ਇਸ ਮੌਸਮ ਦੌਰਾਨ ਸੁਰੱਖਿਅਤ ਰਹੋ: ਪੰਜਾਬ ਸਿਹਤ ਵਿਭਾਗ ਨੇ ਵਿਆਪਕ ਹੀਟਵੇਵ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ);- ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।” ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈਵੀ ਤਰਲ ਪਦਾਰਥ ਸ਼ਾਮਲ ਹਨ। ਹਰੇਕ ਜਨਤਕ ਸਿਹਤ ਸਹੂਲਤ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓਆਰਐਸ ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਵੱਲੋਂ ਗਰਮੀ ਨਾਲ ਸਬੰਧਤ ਬਿਮਾਰੀ (ਐਚਆਰਆਈ) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਆਵਾਜਾਈ ਵਰਗੇ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੀਆਂ ਮੈਡੀਕਲ ਟੀਮਾਂ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਜਨਤਾ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਵਰਗੇ ਸੰਵੇਦਨਸ਼ੀਲ ਸਮੂਹਾਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ।”

ਬਾਕਸ: ਹੀਟਵੇਵ ਸੇਫਟੀ ਐਡਵਾਈਜ਼ਰੀ

ਗਰਮੀ ਤੋਂ ਬਚਣ ਲਈ ਕੀ ਕਰੀਏ

ਵੱਧ ਤੋਂ ਵੱਧ ਪਾਣੀ ਪਿਓ: ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓਆਰਐਸ, ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ।

ਢੁਕਵੇਂ ਕੱਪੜੇ ਪਾਓ: ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀਆਂ, ਟੋਪੀਆਂ ਜਾਂ ਤੌਲੀਏ ਦੀ ਵਰਤੋਂ ਕਰੋ।

ਆਪਣੇ ਦਿਨ ਦੀ ਯੋਜਨਾ ਬਣਾਓ: ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਬਾਹਰੀ ਕੰਮ ਕਰਨ ਦੀ ਯੋਜਨਾ ਬਣਾਓ।

ਸਮਝਦਾਰੀ ਨਾਲ ਖਾਓ: ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ।

ਘਰ ਨੂੰ ਅੰਦਰੋਂ ਠੰਡਾ ਰੱਖੋ: ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ।

ਕਾਮਿਆਂ ਦੀ ਸੁਰੱਖਿਆ: ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ।

ਕੀ ਨਾ ਕਰੀਏ

* ਗਰਮੀਆਂ ਦੇ ਸਿਖਰ ਵੇਲੇ ਧੁੱਪ ਤੋਂ ਬਚੋ:* ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ।

ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕਰੋ: ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ।

ਭਾਰੀ ਭੋਜਨ ਤੋਂ ਬਚੋ: ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ।

ਕੋਈ ਸਖ਼ਤ ਕੰਮ ਨਾ ਕਰੋ: ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ।

*ਵਾਹਨ ਸੁਰੱਖਿਆ: ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ।

ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ

ਜੇਕਰ ਤੁਹਾਨੂੰ ਨਿਮਨਲਿਖਤ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ:
– ਸਰੀਰ ਦਾ ਉੱਚ ਤਾਪਮਾਨ (40° ਸੈਲਸੀਅਸ ਜਾਂ ਵੱਧ)
– ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ – ਗਰਮ, ਲਾਲ ਅਤੇ ਖੁਸ਼ਕ ਚਮੜੀ
– ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ

ਐਮਰਜੈਂਸੀ ਹੈਲਪਲਾਈਨ: 104, 108, ਜਾਂ 112

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

by Ranjit Singh
June 9, 2026
0

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ - PMLA ਦੀ ਵਿਸ਼ੇਸ਼ ਅਦਾਲਤ 'ਚ ਹੋ ਰਹੀ ਹੈ...

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Ranjit Singh
June 9, 2026
0

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Most Popular

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

by Navjot
2 days ago
0

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ     ਮੈਲਬੌਰਨ, 7 ਜੂਨ (ਵਿਸ਼ਵ ਵਾਰਤਾ) ਇੱਕ ਅਧਿਐਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 