• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

2 months ago
Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

17 minutes ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

44 minutes ago
Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

2 hours ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

2 hours ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

2 hours ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

2 hours ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

12 hours ago
Hindi News
English News
Tuesday, June 9, 2026
No Result
View All Result
37 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਰਫ਼ਤਾਰ ਦੀ ਨਿਗਰਾਨੀ ਲਈ ਲਾਜ਼ਮੀ ਫੀਲਡ ਦੌਰਿਆਂ ਦੇ ਦਿੱਤੇ ਹੁਕਮ: ਹਰਪਾਲ ਸਿੰਘ ਚੀਮਾ

April 15, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਰਫ਼ਤਾਰ ਦੀ ਨਿਗਰਾਨੀ ਲਈ ਲਾਜ਼ਮੀ ਫੀਲਡ ਦੌਰਿਆਂ ਦੇ ਦਿੱਤੇ ਹੁਕਮ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ; ਵਿਕਾਸ ਕਾਰਜਾਂ ਦੀ ਰੀਅਲ-ਟਾਈਮ ਟਰੈਕਿੰਗ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ।

ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਸ ਕਦਮ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਚੱਲ ਰਹੀਆਂ ਵਿਕਾਸ ਪਹਿਲਕਦਮੀਆਂ ਦੀ ਗੁਣਵੱਤਾ ਅਤੇ ਰਫ਼ਤਾਰ ਦੋਵਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨਾ ਹੈ।”

ਵੱਡੇ ਬੁਨਿਆਦੀ ਢਾਂਚੇ ਦੇ ਕਾਰਜਾਂ ਲਈ ਜੋ ਅਟੱਲ ਕਾਰਨਾਂ ਕਰਕੇ 15 ਮਈ ਦੇ ਟੀਚੇ ਤੋਂ ਅੱਗੇ ਜਾ ਸਕਦੇ ਹਨ, ਵਿੱਤ ਮੰਤਰੀ ਨੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸੋਧੀਆਂ ਅਤੇ ਸਖ਼ਤ ਸਮਾਂ-ਸੀਮਾਵਾਂ ਤੁਰੰਤ ਪੇਸ਼ ਕਰਨ ਦੇ ਆਦੇਸ਼ ਦਿੱਤੇ।

ਇਸ ਮੌਕੇ ਪਾਰਦਰਸ਼ਤਾ ਅਤੇ ਡਿਜੀਟਲ ਜਵਾਬਦੇਹੀ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ, “ਇਹ ਅਧਿਕਾਰੀ ਸਾਰੇ ਵਿਕਾਸ ਕਾਰਜਾਂ ਦੀਆਂ ਰੀਅਲ-ਟਾਈਮ ਸਥਿਤੀ ਰਿਪੋਰਟਾਂ ਨੂੰ ਸਿੱਧਾ ਰੰਗਲਾ ਪੰਜਾਬ ਪੋਰਟਲ ‘ਤੇ ਅਪਲੋਡ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ। ਜਿਹੜੇ ਵੀ ਸਬੰਧਤ ਕਰਮਚਾਰੀਆਂ ਨੇ ਅਜੇ ਤੱਕ ਪੋਰਟਲ ਦੀ ਸਿਖਲਾਈ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਭਲਕੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨਆਈਸੀ) ਦੁਆਰਾ ਕਰਵਾਏ ਜਾਣ ਵਾਲੇ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਵਿੱਚ ਜ਼ਰੂਰ ਸ਼ਾਮਲ ਹੋਣ।”

ਇਹ ਹਦਾਇਤਾਂ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ ਗਈਆਂ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਜੀਤ ਬਾਲਾਜੀ ਜੋਸ਼ੀ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਸਕੱਤਰ ਸਿੱਖਿਆ ਸੋਨਾਲੀ ਗਿਰੀ, ਸਕੱਤਰ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਕੁਮਾਰ ਅਮਿਤ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਅਤੇ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਤਲਵਾੜ ਸ਼ਾਮਲ ਹੋਏ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕਾਰਵਾਈ ਵਿੱਚ ਹਿੱਸਾ ਲਿਆ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

by Ranjit Singh
June 9, 2026
0

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ - PMLA ਦੀ ਵਿਸ਼ੇਸ਼ ਅਦਾਲਤ 'ਚ ਹੋ ਰਹੀ ਹੈ...

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Ranjit Singh
June 9, 2026
0

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Most Popular

Hukamnama Sri Darbar Sahib Today – 19 May 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 May 2026 | Ang 711 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 19-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 