Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ
ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ
‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ
ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























