ਚੰਡੀਗੜ੍ਹ, 18 ਅਪ੍ਰੈਲ – ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸਬੰਧੀ ਐਲਾਨ ਉਹਨਾਂ ਨੇ ਸੋਸ਼ਲ ਮੀਡੀਆ ਸਾਈਟ ਟਵਿੱਟਰ ਉਤੇ ਕੀਤਾ। ਉਹਨਾਂ ਕਿਹਾ ਕਿ ਉਹ ਕੱਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।
In my political and personal capacity, I have been driven by the virtues and principles of Guru Nanak. Hence, I want to inform all well wishers who have stood by me that I will be joining the Shiromani Akal Dal @Akali_Dal_ tomorrow at Shri Muktsar Sahib. (2)
— Jagmeet Singh (@JagmeetSinghMKS) April 18, 2019