Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅੱਜ ਗੁਜਰਾਤ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ, ਪੜ੍ਹੋ ਕਿਹੋ ਜਿਹਾ ਰਹੇਗਾ ਮੌਸਮ
ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ!
ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ
ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ
MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ
ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ
ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਤੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ
ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























