• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

7 months ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

2 minutes ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

7 minutes ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

26 minutes ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

35 minutes ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

42 minutes ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

49 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

3 hours ago
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

4 hours ago
ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

4 hours ago
ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

4 hours ago
ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

4 hours ago
Hindi News
English News
Saturday, November 21, 2026
No Result
View All Result
19 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਵੇਂ ਫਲੀਟ ਦਾ ਉਦੇਸ਼ ਟੈਕਸ ਚੋਰੀ ਨੂੰ ਰੋਕਣਾ ਅਤੇ ਰੀਅਲ-ਟਾਈਮ ਨਿਗਰਾਨੀ ਨੂੰ ਵਧਾਉਣਾ ਹੈ: ਹਰਪਾਲ ਸਿੰਘ ਚੀਮਾ

April 17, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

  • ਨਵੇਂ ਫਲੀਟ ਦਾ ਉਦੇਸ਼ ਟੈਕਸ ਚੋਰੀ ਨੂੰ ਰੋਕਣਾ ਅਤੇ ਰੀਅਲ-ਟਾਈਮ ਨਿਗਰਾਨੀ ਨੂੰ ਵਧਾਉਣਾ ਹੈ: ਹਰਪਾਲ ਸਿੰਘ ਚੀਮਾ
  • ਵਿੱਤੀ ਸਾਲ 2025-26 ਲਈ ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਵਿੱਚ 12.52% ਅਤੇ ਆਬਕਾਰੀ ਮਾਲੀਏ ਵਿੱਚ 9.15% ਦਾ ਸ਼ਾਨਦਾਰ ਵਾਧਾ ਦਰਜ ਕੀਤਾ: ਹਰਪਾਲ ਸਿੰਘ ਚੀਮਾ
  • ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੁਆਰਾ ਲਗਾਏ ਗਏ ਜੁਰਮਾਨਿਆਂ ਵਿੱਚ ਚਾਰ ਗੁਣਾ ਤੋਂ ਵੱਧ ਦਾ ਵਾਧਾ ਬਿਨਾਂ ਕਿਸੇ ਸਮਝੌਤੇ ਵਾਲੀ ਇਨਫੋਰਸਮੈਂਟ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ
  • ਭਗਵੰਤ ਮਾਨ ਸਰਕਾਰ ਨੇ ਟੈਕਸ ਚੋਰੀ ਨੂੰ ਰੋਕਣ ਅਤੇ ਮਾਲੀਆ ਸੁਰੱਖਿਅਤ ਕਰਨ ਲਈ ਨਵੇਂ ਫਲੀਟ ਨਾਲ ਜ਼ਮੀਨੀ ਪੱਧਰ ‘ਤੇ ਨਿਗਰਾਨੀ ਵਧਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਾਈ ਜਾਵੇਗੀ, ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ।

ਪ੍ਰੈਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅੱਜ ਸਾਡੇ ਸੂਬਾ ਪ੍ਰਸ਼ਾਸਨ ਲਈ ਇੱਕ ਅਹਿਮ ਕਦਮ ਹੈ ਕਿਉਂਕਿ ਅਸੀਂ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣ ਲਈ ਅਧਿਕਾਰਤ ਤੌਰ ‘ਤੇ 25 ਨਵੇਂ ਬਲੈਰੋ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।”

ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਨੂੰ ਮਜ਼ਬੂਤ ਕਰਨ ਅਤੇ ਵਿਆਪਕ ਭੂਗੋਲਿਕ ਪਹੁੰਚ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਵੱਧ ਤੋਂ ਵੱਧ ਭੂਗੋਲਿਕ ਕਵਰੇਜ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਲਗਭਗ 2.21 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਇਹ 25 ਬਲੈਰੋ ਵਾਹਨ ਖਰੀਦੇ ਹਨ। ਇਹਨਾਂ ਵਾਹਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਸਾਡੀਆਂ ਮਹੱਤਵਪੂਰਨ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤਾ ਜਾਵੇਗਾ।”

ਪੰਜਾਬ ਦੇ ਵਿੱਤ ਨੂੰ ਮਜ਼ਬੂਤ ​​ਕਰਨ ਵਿੱਚ ਵਿਭਾਗ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਬਕਾਰੀ ਅਤੇ ਕਰ ਵਿਭਾਗ ਪੂਰੇ ਸੂਬੇ ਵਿੱਚ ਟੈਕਸ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਵਿੱਤੀ ਸਾਲ 2025-26 ਦੌਰਾਨ, ਵਿਭਾਗ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਿਛਲੇ ਵਿੱਤੀ ਸਾਲ 2024-25 ਦੇ ਮੁਕਾਬਲੇ ਟੈਕਸ ਉਗਰਾਹੀ ਵਿੱਚ ਸਿਹਤਮੰਦ ਵਾਧਾ ਦਰਜ ਕੀਤਾ ਗਿਆ।”

ਮਜ਼ਬੂਤ ​​ਮਾਲੀਆ ਵਾਧੇ ਦਾ ਵੇਰਵਾ ਦਿੰਦੇ ਹੋਏ, ਉਨ੍ਹਾਂ ਕਿਹਾ, “ਕੁੱਲ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਮਜ਼ਬੂਤ ਵਾਧਾ ਦੇਖਣ ਨੂੰ ਮਿਲਿਆ ਹੈ। ਕੁੱਲ ਜੀ.ਐਸ.ਟੀ. ਕੁਲੈਕਸ਼ਨ 11.87% ਵੱਧ ਕੇ 24,799.18 ਕਰੋੜ ਰੁਪਏ ਤੋਂ 27,744.05 ਕਰੋੜ ਰੁਪਏ ਹੋ ਗਈ ਹੈ, ਜਦੋਂ ਕਿ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ 12.52% ਦੇ ਵਾਧੇ ਨਾਲ 23,642.08 ਕਰੋੜ ਰੁਪਏ ਤੋਂ 26,601.12 ਕਰੋੜ ਰੁਪਏ ਹੋ ਗਈ ਹੈ। ਇਸੇ ਤਰ੍ਹਾਂ, ਸਾਡੇ ਆਬਕਾਰੀ ਮਾਲੀਏ ਵਿੱਚ 9.15% ਦਾ ਵਾਧਾ ਹੋਇਆ ਹੈ, ਜੋ 2024-25 ਵਿੱਚ 10,752.80 ਕਰੋੜ ਰੁਪਏ ਦੇ ਮੁਕਾਬਲੇ 11,736.57 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।”

ਇਨਫੋਰਸਮੈਂਟ ਦੇ ਨਤੀਜਿਆਂ ਵਿੱਚ ਹੋਏ ਵੱਡੇ ਸੁਧਾਰ ਨੂੰ ਰੇਖਾਂਕਿਤ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇੱਕ ਸ਼ਾਨਦਾਰ ਪ੍ਰਾਪਤੀ ਇਨਫੋਰਸਮੈਂਟ ਗਤੀਵਿਧੀਆਂ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀ ਬੇਮਿਸਾਲ ਕਾਰਗੁਜ਼ਾਰੀ ਰਹੀ ਹੈ। ਵਿੱਤੀ ਸਾਲ 2024-25 ਵਿੱਚ, ਸੜਕੀ ਚੈਕਿੰਗ ਅਤੇ ਨਿਰੀਖਣਾਂ ਰਾਹੀਂ ਲਗਾਇਆ ਗਿਆ ਕੁੱਲ ਜੁਰਮਾਨਾ 321.04 ਕਰੋੜ ਰੁਪਏ ਸੀ।”

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਵਿੱਤੀ ਸਾਲ 2025-26 ਵਿੱਚ ਇਹ ਤੇਜ਼ੀ ਨਾਲ ਵੱਧ ਕੇ 1,384.09 ਕਰੋੜ ਰੁਪਏ ਹੋ ਗਿਆ ਹੈ, ਜੋ ਜੁਰਮਾਨਾ ਲਗਾਉਣ ਵਿੱਚ ਚਾਰ ਗੁਣਾ ਤੋਂ ਵੱਧ ਅਤੇ ਵਸੂਲੀ ਵਿੱਚ ਲਗਭਗ ਛੇ ਗੁਣਾ ਵਾਧਾ ਦਰਸਾਉਂਦਾ ਹੈ। ਇਹ ਵੱਡਾ ਸੁਧਾਰ ਸਾਡੇ ਵਿਭਾਗ ਦੀ ਲਗਨ, ਕੁਸ਼ਲਤਾ ਅਤੇ ਮਜ਼ਬੂਤ ਜ਼ਮੀਨੀ-ਪੱਧਰੀ ਇਨਫੋਰਸਮੈਂਟ ਯਤਨਾਂ ਨੂੰ ਉਜਾਗਰ ਕਰਦਾ ਹੈ।”

ਨਵੇਂ ਸ਼ਾਮਲ ਕੀਤੇ ਫਲੀਟ ਦੀ ਰਣਨੀਤਕ ਮਹੱਤਤਾ ਬਾਰੇ ਦੱਸਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਰਣਨੀਤਕ ਪਹਿਲਕਦਮੀ ਨਾਲ ਸਾਡੇ ਅਧਿਕਾਰੀਆਂ ਦੀ ਫੀਲਡ ਵਿੱਚ ਮੌਜੂਦਗੀ ਦੇ ਕਾਫੀ ਹੱਦ ਤੱਕ ਮਜ਼ਬੂਤ ​​ਹੋਣ ਦੀ ਉਮੀਦ ਹੈ। ਇਹ ਸਿੱਧੇ ਤੌਰ ‘ਤੇ ਤੁਰੰਤ ਨਿਰੀਖਣ ਅਤੇ ਜਾਂਚ ਦੇ ਯੋਗ ਬਣਾਵੇਗਾ, ਅੰਤਰ-ਰਾਜੀ ਮਾਲ ਦੀ ਆਵਾਜਾਈ ਦੀ ਸਾਡੀ ਨਿਗਰਾਨੀ ਵਿੱਚ ਸੁਧਾਰ ਕਰੇਗਾ, ਅਤੇ ਟੈਕਸ ਚੋਰੀ ਨੂੰ ਰੋਕਣ ਵਿੱਚ ਸਾਡੀ ਸਮੁੱਚੀ ਪ੍ਰਭਾਵਸ਼ੀਲਤਾ ਨੂੰ ਵਧਾਏਗਾ।”

ਉਨ੍ਹਾਂ ਅੱਗੇ ਕਿਹਾ, “ਨਤੀਜੇ ਵਜੋਂ, ਇਹ ਅਗਾਂਹਵਧੂ ਕਦਮ ਸਰਕਾਰ ਲਈ ਉੱਚ ਮਾਲੀਆ ਪੈਦਾ ਕਰਨ ਵਿੱਚ ਭਾਰੀ ਯੋਗਦਾਨ ਪਾਵੇਗਾ।”

ਵਿਭਾਗ ਦੇ ਭਵਿੱਖਮੁਖੀ ਦ੍ਰਿਸ਼ਟੀਕੋਣ ਦੀ ਰੂਪਰੇਖਾ ਉਲੀਕਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਮਜ਼ਬੂਤ ਫਲੀਟ ਦੇ ਸ਼ਾਮਲ ਹੋਣ ਨਾਲ ਰੀਅਲ-ਟਾਈਮ ਨਿਗਰਾਨੀ, ਤੁਰੰਤ ਕਾਰਵਾਈ ਅਤੇ ਪੂਰੇ ਖੇਤਰ ਵਿੱਚ ਟੈਕਸ ਦੀ ਪਾਲਣਾ ਵਿੱਚ ਸੁਧਾਰ ਲਈ ਵਿਭਾਗ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ। ਅਸੀਂ ਆਉਣ ਵਾਲੇ ਸਾਲਾਂ ਵਿੱਚ ਨਿਰੰਤਰ ਅਤੇ ਬਿਹਤਰ ਕਾਰਜਕੁਸ਼ਲਤਾ ਲਈ ਰਾਹ ਪੱਧਰਾ ਕਰ ਰਹੇ ਹਾਂ, ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡਾ ਟੈਕਸ ਬੁਨਿਆਦੀ ਢਾਂਚਾ ਚੌਕਸ ਰਹੇ ਅਤੇ ਟੈਕਸ ਚੋਰੀ ਨਾਲ ਕੋਈ ਸਮਝੌਤਾ ਨਾ ਹੋਵੇ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ...

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ)ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿੱਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

by Navjot
November 21, 2026
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ...

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

by Navjot
November 21, 2026
0

ਜੈਪੁਰ, 21 ਨਵੰਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਕੋਟਪੁਤਲੀ-ਬਹਿਰੋਰ ਜ਼ਿਲ੍ਹੇ ਦੇ ਬਾਂਸੁਰ ਇਲਾਕੇ ਵਿੱਚ ਸਥਿਤ ਬਢਮਿਲਕਪੁਰ (ਰਸਨਾਲੀ) ਪਿੰਡ ਵਿੱਚ ਸ਼ਨੀਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ...

Most Popular

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
2 days ago
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 