Punjab ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 129 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਅਪ੍ਰੈਲ 2026 (ਵਿਸ਼ਵ ਵਾਰਤਾ): ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸਰਕਾਰ ਨੇ 129 DSP/ACP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
129 DSP/ACP ਅਧਿਕਾਰੀਆਂ ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ।ਤਾਜ਼ਾ ਜਾਰੀ ਹੁਕਮਾਂ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ 18 ਅਪ੍ਰੈਲ ਦੀ ਦੁਪਹਿਰ ਤੱਕ ਆਪਣੀ ਨਵੀਂ ਪੋਸਟਿੰਗ ‘ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























