• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

2 months ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

Hindi News
English News
Tuesday, June 9, 2026
No Result
View All Result
34 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਡੀਐਫਐਸਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼

April 17, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਡੀਐਫਐਸਸੀਜ਼ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼

ਕਿਸੇ ਵੀ ਤਰ੍ਹਾਂ ਦੀ ਕੁਤਾਹੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦੇ ਨਿਰਦੇਸ਼

ਚੰਡੀਗੜ੍ਹ, 17 ਅਪ੍ਰੈਲ ( ਵਿਸ਼ਵ ਵਾਰਤਾ );- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ।

ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਪਜ ਦੀ ਖਰੀਦ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੀਆਂ ਗਈਆਂ ਫਸਲਾਂ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ। ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਡੀਐਫਐਸਸੀਜ਼ ਨੂੰ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਪਰ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਜ਼ਰੂਰਤ ਹੈ ਤਾਂ ਅੰਤਰ-ਜ਼ਿਲ੍ਹਾ ਢੋਆ-ਢੋਆਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਸ਼ਾਮਲ ਸਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Most Popular

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
6 days ago
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 