• Latest
  • Trending
Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

2 months ago
Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

29 minutes ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

2 hours ago
Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

3 hours ago
Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

4 hours ago
Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

5 hours ago
National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

Hindi News
English News
Sunday, June 7, 2026
No Result
View All Result
40 °c
Chandigarh
38 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

April 17, 2026
in ਅੰਤਰਰਾਸ਼ਟਰੀ, ਖਬਰਾਂ
Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

– ਟਰੰਪ ਨੇ ਫੈਸਲੇ ਦਾ ਕੀਤਾ ਸਵਾਗਤ

ਤੇਹਰਾਨ, 17 ਅਪ੍ਰੈਲ 2026 (ਵਿਸ਼ਵ ਵਾਰਤਾ): ਮੱਧ-ਪੂਰਬ ਵਿੱਚ ਜਾਰੀ ਤਣਾਅ ਦਰਮਿਆਨ ਈਰਾਨ ਤੋਂ ਰਾਹਤ ਭਰੀ ਖ਼ਬਰ ਆਈ ਹੈ। ਈਰਾਨ ਦੇ ਵਿਦੇਸ਼ ਮੰਤਰੀ ਸਈਅਦ ਅੱਬਾਸ ਅਰਾਘਚੀ ਨੇ ਜਾਣਕਾਰੀ ਦਿੱਤੀ ਹੈ ਕਿ ਹੋਰਮੁਜ਼ ਜਲਡਮਰੂ ਨੂੰ ਵਪਾਰਕ ਜਹਾਜ਼ਾਂ ਲਈ ਖੋਲ੍ਹ ਦਿੱਤਾ ਗਿਆ ਹੈ। ਹੁਣ ਕਿਸੇ ਵੀ ਦੇਸ਼ ਦੇ ਜਹਾਜ਼ ਨੂੰ ਹੋਰਮੁਜ਼ ਵਿੱਚ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਲੇਬਨਾਨ ਵਿੱਚ ਜੰਗਬੰਦੀ ਜਾਰੀ ਰਹੇਗੀ, ਉਦੋਂ ਤੱਕ ‘ਸਟਰੇਟ ਆਫ ਹੋਰਮੁਜ਼’ ਉਨ੍ਹਾਂ ਵਪਾਰਕ ਜਹਾਜ਼ਾਂ ਲਈ ਖੁੱਲ੍ਹਾ ਰਹੇਗਾ, ਜੋ ਪੈਟਰੋਲੀਅਮ ਅਤੇ ਹੋਰ ਉਤਪਾਦ ਲੈ ਕੇ ਖਾੜੀ ਦੇਸ਼ਾਂ ਤੋਂ ਦੁਨੀਆ ਭਰ ਵਿੱਚ ਜਾਂਦੇ ਹਨ।

ਈਰਾਨ ਦੇ ਵਿਦੇਸ਼ ਮੰਤਰੀ ਸਈਅਦ ਅੱਬਾਸ ਅਰਾਘਚੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ “ਲੇਬਨਾਨ ਵਿੱਚ ਜੰਗਬੰਦੀ ਸਮਝੌਤੇ ਦੇ ਅਨੁਸਾਰ ਹੋਰਮੁਜ਼ ਜਲਡਮਰੂ (Strait of Hormuz) ਤੋਂ ਸਾਰੇ ਵਪਾਰਕ ਜਹਾਜ਼ਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ। ਇਹ ਫੈਸਲਾ ਜੰਗਬੰਦੀ ਦੀ ਬਾਕੀ ਰਹਿੰਦੀ ਮਿਆਦ ਲਈ ਲਾਗੂ ਰਹੇਗਾ ਅਤੇ ਪਹਿਲਾਂ ਤੋਂ ਐਲਾਨੇ ਗਏ ਤਾਲਮੇਲ ਵਾਲੇ ਰੂਟ ਤਹਿਤ ਸਾਰੇ ਵਪਾਰਕ ਜਹਾਜ਼ਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਰਸਤਾ ਈਰਾਨ ਦੇ ਪੋਰਟਸ ਐਂਡ ਮੈਰੀਟਾਈਮ ਆਰਗੇਨਾਈਜ਼ੇਸ਼ਨ ਵੱਲੋਂ ਨਿਰਧਾਰਤ ਕੀਤਾ ਗਿਆ ਹੈ।

ਟਰੰਪ ਨੇ ਹੋਰਮੁਜ਼ ਸਟ੍ਰੇਟ ਖੋਲ੍ਹਣ ਦੇ ਐਲਾਨ ‘ਤੇ ਈਰਾਨ ਦਾ ਧੰਨਵਾਦ ਕੀਤਾ ਹੈ। ਟਰੰਪ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਈਰਾਨ ਨੇ ਹੋਰਮੁਜ਼ ਸਟ੍ਰੇਟ ਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਹੈ ਅਤੇ ਇਹ ਹੁਣ ਆਵਾਜਾਈ ਲਈ ਤਿਆਰ ਹੈ। ਉਨ੍ਹਾਂ ਨੇ ਆਪਣੀ ਪੋਸਟ ਦੇ ਅੰਤ ਵਿੱਚ “ਥੈਂਕ ਯੂ” ਕਹਿ ਕੇ ਇਸ ਫੈਸਲੇ ‘ਤੇ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

by Ranjit Singh
June 7, 2026
0

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਦਿੱਤਾ ਵੱਡਾ ਬਿਆਨ - ਵੱਡੇ ਬਦਲਾਅ 'ਤੇ ਖੁੱਲ੍ਹ ਕੇ...

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

by Ranjit Singh
June 7, 2026
0

USA ਦੀ ਸੰਸਦ 'ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼ - ਇਸ ਬਦਲਾਅ ਨਾਲ ਭਾਰਤੀ ਹੋਣਗੇ ਸਭ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

by Ranjit Singh
June 7, 2026
0

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ - ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ - ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

by Ranjit Singh
June 7, 2026
0

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ 'ਤੇ ਦਿੱਤਾ ਵੱਡਾ ਬਿਆਨ - ਵੱਡੇ ਬਦਲਾਅ 'ਤੇ ਖੁੱਲ੍ਹ ਕੇ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

by Ankit
3 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 