• Latest
  • Trending
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

4 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

24 minutes ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

57 minutes ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

2 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

4 hours ago
Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

5 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

7 hours ago
Hindi News
English News
Saturday, April 18, 2026
No Result
View All Result
37 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

April 18, 2026
in ਖਬਰਾਂ, ਰਾਸ਼ਟਰੀ
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) : ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਨੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ 2% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ । ਸੂਤਰਾਂ ਅਨੁਸਾਰ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਯਾਨੀ ਡੀਏ ਵਿੱਚ 2 ਫੀਸਦੀ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਕੇਂਦਰੀ ਕਰਮਚਾਰੀਆਂ ਦਾ ਭੱਤਾ ਵਧ ਕੇ 60 ਫੀਸਦੀ ਹੋ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਵਿੱਚ DA ਨੂੰ 55% ਤੋਂ ਵਧਾ ਕੇ 58% ਕੀਤਾ ਗਿਆ ਸੀ, ਜੋ ਜੁਲਾਈ 2025 ਤੋਂ ਲਾਗੂ ਹੋਇਆ ਸੀ। ਹੁਣ ਨਵੇਂ ਵਾਧੇ ਤੋਂ ਬਾਅਦ ਕਰਮਚਾਰੀਆਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਹੋਰ ਇਜ਼ਾਫਾ ਹੋਵੇਗਾ। ਇਸ ਵਾਧੇ ਦਾ ਸਿੱਧਾ ਫ਼ਾਇਦਾ ਲੱਖਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ। ਉਨ੍ਹਾਂ ਦੀ ਮਹੀਨਾਵਾਰ ਆਮਦਨ ਵਧੇਗੀ, ਜਿਸ ਨਾਲ ਘਰ ਦਾ ਬਜਟ ਸੰਭਾਲਣਾ ਸੌਖਾ ਹੋ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDA HIKELatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

by Jaspreet Kaur
April 18, 2026
0

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ ਤੇਹਰਾਨ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਹੋਮੁਰਜ਼ ਸਟ੍ਰੇਟ 'ਤੇ ਇੱਕ ਵਾਰ...

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

by Jaspreet Kaur
April 18, 2026
0

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) : ਪ੍ਰਧਾਨ...

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Most Popular

30 ਮਾਰਚ ਨੂੰ ਵਿਛੜੇ ਸੱਜਣ ਦਾ ਚੇਤਾ ਆਇਆ ; ਨਿਰੰਤਰ ਬਲ਼ਦੇ ਬਿਰਖ ਦੀ ਛਾਂ ਸੀ ਡਾ. ਜਗਤਾਰ – ਗੁਰਭਜਨ ਗਿੱਲ

by Navjot
3 weeks ago
0

30 ਮਾਰਚ 2010 ਨੂੰ ਵਿਛੜੇ ਸੱਜਣ ਦਾ ਚੇਤਾ ਆਇਆ ; ਨਿਰੰਤਰ ਬਲ਼ਦੇ ਬਿਰਖ ਦੀ ਛਾਂ ਸੀ ਡਾ. ਜਗਤਾਰ - ਗੁਰਭਜਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 