• Latest
  • Trending
Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

4 days ago
Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

2 minutes ago
Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

45 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

2 hours ago
CBSE Class 10th Session 2  ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

CBSE Class 10th Session 2 ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

2 hours ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

2 hours ago
Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

Punjab: ICE, 5 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫਤਾਰ

3 hours ago
Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

3 hours ago
Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Big News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Punjab: DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

5 hours ago
Hindi News
English News
Thursday, April 23, 2026
No Result
View All Result
39 °c
Chandigarh
35 ° Fri
35 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

April 19, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

New Zealand

New Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

– ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਔਕਲੈਂਡ,ਅੰਮ੍ਰਿਤਸਰ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ।

ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਆਦਿ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNew Zealandpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

by Jaspreet Kaur
April 23, 2026
0

Punjab : ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ - ਮ੍ਰਿਤਕਾਂ ਦੇ ਵਾਰਸਾਂ ਨੂੰ 2-2...

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
April 23, 2026
0

Punjab ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 23 ਅਪ੍ਰੈਲ 2026 (ਵਿਸ਼ਵ ਵਾਰਤਾ) – 27 ਅਪ੍ਰੈਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ

by Ranjit Singh
April 23, 2026
0

Punjab: 3 ਸਾਲ ਦੀ ਬੱਚੀ ਅੱਗ ਲੱਗਣ ਕਾਰਨ ਝੁਲਸੀ ਲੁਧਿਆਣਾ, 23 ਅਪ੍ਰੈਲ 2026 – ਲੁਧਿਆਣਾ ਦੇ ਚੰਦਨ ਨਗਰ ਵਿੱਚ ਭਾਟੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Punjab ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

by Jaspreet Kaur
April 23, 2026
0

Punjab : ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ - ਮ੍ਰਿਤਕਾਂ ਦੇ ਵਾਰਸਾਂ ਨੂੰ 2-2...

Most Popular

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

by Ankit
2 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 