• Latest
  • Trending
Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ

6 hours ago
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

11 minutes ago
JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

35 minutes ago
Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

58 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

1 hour ago
IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

3 hours ago
Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ  ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

4 hours ago
T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

5 hours ago
Hindi News
English News
Monday, April 20, 2026
No Result
View All Result
29 °c
Chandigarh
32 ° Tue
33 ° Wed
34 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ

April 20, 2026
in ਖਬਰਾਂ, ਪੰਜਾਬ
Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ

Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ

– ਜਾਣੋ ਕੌਣ ਬਣਿਆ ਰਾਤੋ-ਰਾਤ ਕਰੋੜਪਤੀ?

ਲੁਧਿਆਣਾ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਵੈਸਾਖੀ ਬੰਪਰ ਦਾ ਜੇਤੂ ਆਖਿਰਕਾਰ ਮਿਲ ਗਿਆ ਹੈ। ਦਿੱਲੀ ਦੇ ਪੱਛਮ ਵਿਹਾਰ ਦੇ ਰਿਟਾਇਰਡ ਪੋਸਟਮਾਸਟਰ ਓਮਪ੍ਰਕਾਸ਼ ਨੇ ਪੰਜਾਬ ਸਟੇਟ ਵੈਸਾਖੀ ਬੰਪਰ ਜਿੱਤਿਆ ਹੈ। ਓਮਪ੍ਰਕਾਸ਼ ਪਿਛਲੇ 30 ਸਾਲਾਂ ਤੋਂ ਲਾਟਰੀ ਖਰੀਦ ਰਹੇ ਸਨ। ਇਸ ਵਾਰ ਉਨ੍ਹਾਂ ਨੂੰ ਵੈਸਾਖੀ ਬੰਪਰ ‘ਤੇ 6 ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ।

ਇਹ ਟਿਕਟ ਲੁਧਿਆਣਾ ਦੇ ਘੰਟਾ ਘਰ ਇਲਾਕੇ ਵਿਚ ਸਥਿਤ ‘ਗਾਂਧੀ ਬ੍ਰਦਰਜ਼’ ਦੀ ਲਾਟਰੀ ਦੀ ਦੁਕਾਨ ਤੋਂ ਸਿਰਫ਼ 500 ਰੁਪਏ ਵਿਚ ਖਰੀਦੀ ਗਈ ਸੀ ਦਰਅਸਲ, 18 ਅਪ੍ਰੈਲ ਨੂੰ ਵਿਸਾਖੀ ਬੰਪਰ ਦਾ ਨਤੀਜਾ ਐਲਾਨਿਆ ਗਿਆ ਸੀ। ਪਰ 6 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲੇ ਵਿਅਕਤੀ ਦੀ ਕੋਈ ਉੱਗ-ਸੁੱਗ ਹੀ ਨਹੀਂ ਮਿਲ ਰਹੀ ਸੀ ਜਿਸ ਕਾਰਨ ਹਰ ਕੋਈ ਇਹ ਜਾਣਨਲੀ ਉਤਸੁਕ ਸੀ ਕਿ ਕਿਸਦੀ ਕਿਸਮਤ ਨੇ ਪਲਟੀ ਮਾਰੀ ਹੈ।

ਰਿਟਾਇਰਡ ਪੋਸਟਮਾਸਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਲੁਧਿਆਣਾ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਰਹਿੰਦੇ ਹਨ। ਉਹ ਅਕਸਰ ਲੁਧਿਆਣਾ ਆਉਂਦੇ ਰਹਿੰਦੇ ਹਨ। ਉਹ ਪਿਛਲੇ 30 ਸਾਲਾਂ ਤੋਂ ਲਾਟਰੀ ਖਰੀਦ ਰਹੇ ਹਨ। ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਕਦੇ ਕੋਈ ਇਨਾਮ ਨਹੀਂ ਜਿੱਤਿਆ। ਜਦੋਂ ਲਾਟਰੀ ਬੰਪਰ ਬਾਰੇ ਪਤਾ ਲੱਗਿਆ ਤਾਂ ਪੂਰਾ ਪਰਿਵਾਰ ਹੈਰਾਨ ਰਹਿ ਗਿਆ।

ਓਮਪ੍ਰਕਾਸ਼ ਦੇ ਬੇਟੇ ਮਨੋਜ ਨੇ ਕਿਹਾ ਕਿ ਪਿਤਾ ਓਮਪ੍ਰਕਾਸ਼ ਨੂੰ ਡਾਕਖਾਨੇ ਤੋਂ ਪੈਨਸ਼ਨ ਮਿਲਦੀ ਹੈ, ਇਸ ਕਾਰਨ ਉਨ੍ਹਾਂ ਨੂੰ ਪੈਸਿਆਂ ਦਾ ਕੋਈ ਲਾਲਚ ਨਹੀਂ ਹੈ। ਜਿਹੜਾ ਪੈਸਾ ਮਿਲੇਗਾ, ਉਸ ਦਾ ਸਹੀ ਇਸਤੇਮਾਲ ਕਰਨਗੇ। ਇਲਾਕੇ ਵਿੱਚ ਜੋ ਲੋੜਵੰਦ ਹੋਣਗੇ ਅਤੇ ਅਨਾਥ ਆਸ਼ਰਮਾਂ ਵਿੱਚ ਵੀ ਉਹ ਜ਼ਰੂਰ ਮਦਦ ਕਰਨਗੇ। ਇਹ ਪੈਸਾ ਸਾਡੇ ਲਈ ਬਹੁਤ ਹੈ। ਅੱਜ ਪੂਰੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

by Jaspreet Kaur
April 20, 2026
0

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): JEE ਮੇਨ 2026...

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
April 20, 2026
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

by Ankit
April 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

Most Popular

Bollywood: ਪ੍ਰਿਯੰਕਾ ਚੋਪੜਾ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

by Ranjit Singh
1 week ago
0

Bollywood: ਪ੍ਰਿਯੰਕਾ ਚੋਪੜਾ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ - ਡੇਢ ਘੰਟਾ ਲੰਗਰ ਹਾਲ ਵਿੱਚ ਕੀਤੀ ਸੇਵਾ ਅਤੇ ਗੁਰਬਾਣੀ ਵੀ ਸੁਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 