• Latest
  • Trending
Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ  ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

4 hours ago
ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

4 minutes ago
JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

28 minutes ago
Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

51 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

54 minutes ago
IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

3 hours ago
T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

4 hours ago
Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

5 hours ago
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

Hindi News
English News
Monday, April 20, 2026
No Result
View All Result
29 °c
Chandigarh
32 ° Tue
33 ° Wed
34 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

April 20, 2026
in ਖਬਰਾਂ, ਪੰਜਾਬ

ਪਟਿਆਲਾ 20 ਅਪ੍ਰੈਲ 2026 (ਵਿਸ਼ਵ ਵਾਰਤਾ): ਪਟਿਆਲਾ ਦੇ ਗੁੜ ਮੰਡੀ ਇਲਾਕੇ ਵਿੱਚ ਬੀਤੇ ਦਿਨੀਂ ਹੋਈ ਸ਼ਰੇਆਮ ਗੁੰਡਾਗਰਦੀ ਅਤੇ ਕਾਨੂੰਨ ਦੀਆਂ ਉੱਡਦੀਆਂ ਧੱਜੀਆਂ ਨੂੰ ਲੈ ਕੇ ਅੱਜ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪੀੜਤ ਦੁਕਾਨਦਾਰਾਂ ਅਨੀਸ਼ ਮੰਗਲਾ,ਗੌਤਮ ਜੈਨ, ਰਾਜੀਵ ਗੋਇਲ,ਹਰਿੰਦਰ ਕੁਮਾਰ ਅਤੇ ਭਾਰਤ ਭੂਸ਼ਣ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਅਤੇ ਦੁਖਦਾਈ ਹੈ ਕਿ ਪੁਲਿਸ ਥਾਣੇ ਦੇ ਬਿਲਕੁਲ ਨੇੜੇ 40-50 ਹਥਿਆਰਬੰਦ ਵਿਅਕਤੀਆਂ ਵੱਲੋਂ ਦਹਿਸ਼ਤ ਫੈਲਾਈ ਗਈ। ਉਨ੍ਹਾਂ ਕਿਹਾ, “ਜਦੋਂ ਨਿਰਦੋਸ਼ ਨਾਗਰਿਕ ਅਚਾਨਕ ਇੰਨੀ ਵੱਡੀ ਗਿਣਤੀ ਵਿੱਚ ਹਥਿਆਰਬੰਦ ਲੋਕਾਂ ਨੂੰ ਦੇਖਦੇ ਹਨ, ਤਾਂ ਉਹ ਸਹਿਮ ਜਾਂਦੇ ਹਨ।”

ਪ੍ਰਨੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੀੜਤ ਲੋਕ ਕਈ ਘੰਟਿਆਂ ਤੱਕ ਥਾਣੇ ਦੇ ਬਾਹਰ ਇਨਸਾਫ਼ ਲਈ ਖੜ੍ਹੇ ਰਹੇ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਪੁਲਿਸ ਦੀ ਅਜਿਹੀ ਨਾਕਾਮੀ ਹੀ ਅਪਰਾਧੀਆਂ ਦੇ ਹੌਸਲੇ ਬੁਲੰਦ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਕਿਸੇ ਨਿੱਜੀ ਝਗੜੇ ਜਾਂ ਕਿਰਾਏ ਦੇ ਮਸਲੇ ਵਿੱਚ ਪੈਣਾ ਨਹੀਂ, ਬਲਕਿ ਸ਼ਹਿਰ ਵਿੱਚ ‘ਲੋਅ ਐਂਡ ਆਰਡਰ’ (ਕਾਨੂੰਨ ਵਿਵਸਥਾ) ਨੂੰ ਬਹਾਲ ਰੱਖਣਾ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।

ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਨੀਤ ਕੌਰ ਨੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ‘ਤੇ ਲਗਾਈਆਂ ਗਈਆਂ ਮੌਜੂਦਾ ਧਾਰਾਵਾਂ ਬਹੁਤ ਹਲਕੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਸਕਦੀ ਹੈ।ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦੋਸ਼ੀਆਂ ‘ਤੇ ਸਖ਼ਤ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਜਾਣ ਤਾਂ ਜੋ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਹੋਵੇ।

ਅੰਤ ਵਿੱਚ ਉਨ੍ਹਾਂ ਨੇ ਕਿਹਾਕਿ ਉਹ ਇਸ ਮਾਮਲੇ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਵੀ ਗੱਲਬਾਤ ਕਰਨਗੇ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਿਆ ਜਾ ਸਕੇ।

ਇਸ ਦੌਰਾਨ ਪਟਿਆਲਾ ਸ਼ਹਿਰੀ ਭਾਜਪਾ ਜਨਰਲ ਸਕੱਤਰ ਸੰਦੀਪ ਮਲਹੋਤਰਾ, ਜਨਰਲ ਸਕੱਤਰ ਵਰੁਣ ਜਿੰਦਲ, ਕੌਂਸਲਰ ਅਨੁਜ ਖੋਸਲਾ,ਕੇ.ਕੇ ਮਲਹੋਤਰਾ,ਅਤੁਲ ਜੋਸ਼ੀ,ਜਿਲ੍ਹਾ ਯੁਵਾ ਮੋਰਚਾ ਪ੍ਰਧਾਨ ਨਿਖਿਲ ਕੁਮਾਰ ਕਾਕਾ,ਜਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਮਨੀਸ਼ਾ ਉੱਪਲ,ਹਰੀਸ਼ ਸਿੰਗਲਾ,ਮੰਡਲ ਪ੍ਰਧਾਨ ਆਰ.ਕੇ ਸਿੰਧੀ,ਮੰਡਲ ਪ੍ਰਧਾਨ ਰਮੇਸ਼ ਕੁਮਾਰ,ਤੇਜਿੰਦਰ ਤੇਜੀ,ਲੱਕੀ ਨਗਾਰਾ,ਸੁਰਿੰਦਰ ਸੁਲੰਕੀ ਅਤੇ ਚਿਰਾਗ ਆਦਿ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ

by Jaspreet Kaur
April 20, 2026
0

JEE Main Session 2 Result ਜਾਰੀ, ਇੰਝ ਨਤੀਜਾ ਕਰੋ ਚੈੱਕ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): JEE ਮੇਨ 2026...

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
April 20, 2026
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

by Ankit
April 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

by Ankit
April 20, 2026
0

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ...

Most Popular

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਸੰਗਤ ਨੂੰ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੇ ਤਿਓਹਾਰ ਦੀਆਂ ਵਧਾਈਆਂ

by Ranjit Singh
7 days ago
0

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਸੰਗਤ ਨੂੰ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੇ ਤਿਓਹਾਰ ਦੀਆਂ ਵਧਾਈਆਂ ਚੰਡੀਗੜ੍ਹ, 14 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 