Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ 20 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ
ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ
Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ
ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ
Japan ਵਿੱਚ ਆਇਆ 7.4 ਤੀਬਰਤਾ ਦਾ ਜ਼ਬਰਦਸਤ ਭੂਚਾਲ; ਸੁਨਾਮੀ ਦੀ ਚੇਤਾਵਨੀ ਜਾਰੀ
Jammu kashmir :ਊਧਮਪੁਰ ‘ਚ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 20 ਤੋਂ ਵੱਧ ਲੋਕਾਂ ਦੀ ਮੌਤ
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ
Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ
T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ
Australia : ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























